1
ਯੂਹੰਨਾ 19:30
ਪਵਿੱਤਰ ਬਾਈਬਲ O.V. Bible (BSI)
ਸੋ ਜਾਂ ਯਿਸੂ ਨੇ ਸਿਰਕਾ ਲਿਆ ਤਾਂ ਆਖਿਆ, ਪੂਰਾ ਹੋਇਆ ਹੈ । ਤਦ ਉਹ ਨੇ ਸਿਰ ਨਿਵਾ ਕੇ ਜਾਨ ਦੇ ਦਿੱਤੀ।।
Compare
Explore ਯੂਹੰਨਾ 19:30
2
ਯੂਹੰਨਾ 19:28
ਇਹ ਦੇ ਪਿੱਛੋਂ ਯਿਸੂ ਨੇ ਇਹ ਜਾਣ ਕੇ ਭਈ ਹੁਣ ਸੱਭੋ ਕੁਝ ਪੂਰਾ ਹੋ ਚੁੱਕਿਆ ਲਿਖਤ ਦੇ ਸੰਪੂਰਣ ਹੋ ਲਈ ਆਖਿਆ, ਮੈਂ ਤਿਹਾਇਆ ਹਾਂ
Explore ਯੂਹੰਨਾ 19:28
3
ਯੂਹੰਨਾ 19:26-27
ਤਦ ਯਿਸੂ ਨੇ ਆਪਣੀ ਮਾਤਾ ਨੂੰ ਅਤੇ ਉਸ ਚੇਲੇ ਨੂੰ ਜਿਹ ਦੇ ਨਾਲ ਉਹ ਪਿਆਰ ਕਰਦਾ ਸੀ ਕੋਲ ਖਲੋਤੇ ਵੇਖ ਕੇ ਆਪਣੀ ਮਾਤਾ ਨੂੰ ਆਖਿਆ, ਹੇ ਬੀਬੀ ਜੀ, ਔਹ ਵੇਖ ਤੇਰਾ ਪੁੱਤ੍ਰ ਫੇਰ ਉਸ ਚੇਲੇ ਨੂੰ ਕਿਹਾ, ਔਹ ਵੇਖ ਤੇਰੀ ਮਾਤਾ, ਅਤੇ ਉਸੇ ਵੇਲਿਓਂ ਉਹ ਚੇਲਾ ਉਸ ਨੂੰ ਆਪਣੇ ਘਰ ਲੈ ਗਿਆ।।
Explore ਯੂਹੰਨਾ 19:26-27
4
ਯੂਹੰਨਾ 19:33-34
ਪਰ ਯਿਸੂ ਦੇ ਕੋਲ ਆਣ ਕੇ ਜਾਂ ਉਨ੍ਹਾਂ ਵੇਖਿਆ ਜੋ ਉਹ ਮਰ ਚੁੱਕਿਆ ਹੈ ਤਾਂ ਉਹ ਦੀਆਂ ਲੱਤਾਂ ਨਾ ਤੋਂੜਿਆ ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਰਛੀ ਨਾਲ ਉਹ ਦੀ ਵੱਖੀ ਵਿੰਨ੍ਹੀ ਅਤੇ ਓਵੇਂ ਹੀ ਲਹੂ ਅਤੇ ਪਾਣੀ ਨਿੱਕਲਿਆ
Explore ਯੂਹੰਨਾ 19:33-34
5
ਯੂਹੰਨਾ 19:36-37
ਕਿਉਂਕਿ ਏਹ ਗੱਲਾਂ ਇਸ ਲਈ ਹੋਈਆਂ ਜੋ ਇਹ ਲਿਖਤ ਪੂਰੀ ਹੋਵੇ ਭਈ ਉਹ ਦੀ ਕੋਈ ਹੱਡੀ ਤੋੜੀ ਨਾ ਜਾਵੇਗੀ ਫੇਰ ਇਹ ਦੂਜੀ ਲਿਖਤ ਹੈ ਕਿ ਜਿਸ ਨੂੰ ਉਨ੍ਹਾਂ ਨੇ ਵਿੰਨ੍ਹੀਆ ਹੈ ਓਹ ਉਸ ਉੱਤੇ ਨਿਗਾਹ ਕਰਨਗੇ।।
Explore ਯੂਹੰਨਾ 19:36-37
6
ਯੂਹੰਨਾ 19:17
ਤਦ ਉਨ੍ਹਾਂ ਨੇ ਯਿਸੂ ਨੂੰ ਫੜ ਲਿਆ ਅਤੇ ਉਹ ਆਪੇ ਸਲੀਬ ਚੁੱਕੀ ਬਾਹਰ ਉਸ ਥਾਂ ਨੂੰ ਗਿਆ ਜਿਹੜਾ ਖੋਪਰੀ ਦਾ ਕਹਾਉਂਦਾ ਅਤੇ ਇਬਰਾਨੀ ਭਾਖਿਆ ਵਿੱਚ ਉਹ ਨੂੰ ਗਲਗਥਾ ਕਹਿੰਦੇ ਹਨ
Explore ਯੂਹੰਨਾ 19:17
7
ਯੂਹੰਨਾ 19:2
ਅਤੇ ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਧਰਿਆ ਅਰ ਉਹ ਨੂੰ ਬੈਂਗਣੀ ਚੋਗਾ ਪਹਿਨਾਇਆ
Explore ਯੂਹੰਨਾ 19:2
Home
Bible
Plans
Videos