1
ਅੱਯੂਬ 17:9
ਪਵਿੱਤਰ ਬਾਈਬਲ O.V. Bible (BSI)
ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ।
Compare
Explore ਅੱਯੂਬ 17:9
2
ਅੱਯੂਬ 17:3
ਜ਼ਮਾਨਤ ਦੇਹ, ਤੂੰ ਆਪਣੇ ਤੇ ਮੇਰੇ ਵਿੱਚ ਜ਼ਾਮਨ ਹੋ,- ਕੌਣ ਹੈ ਜੋ ਮੇਰੇ ਹੱਥ ਤੇ ਹੱਥ ਧਰੇ?
Explore ਅੱਯੂਬ 17:3
3
ਅੱਯੂਬ 17:1
ਮੇਰਾ ਆਤਮਾ ਤਬਾਹ ਹੋ ਗਿਆ, ਮੇਰੇ ਦਿਨ ਮੁੱਕ ਗਏ, ਕਬਰ ਮੇਰੇ ਲਈ ਤਿਆਰ ਹੈ
Explore ਅੱਯੂਬ 17:1
4
ਅੱਯੂਬ 17:11-12
ਮੇਰੇ ਦਿਨ ਬੀਤ ਗਏ, ਮੇਰੇ ਪਰੋਜਨ, ਮੇਰੇ ਦਿਲ ਦੀਆਂ ਲੋਚਾਂ ਮਿੱਟ ਗਈਆਂ। ਓਹ ਰਾਤ ਨੂੰ ਦਿਨ ਕਰ ਲੈਂਦੇ ਹਨ, ਚਾਨਣ ਅਨ੍ਹੇਰੇ ਦੇ ਕੋਲ ਹੀ ਹੈ।
Explore ਅੱਯੂਬ 17:11-12
Home
Bible
Plans
Videos