1
ਅੱਯੂਬ 34:21
ਪਵਿੱਤਰ ਬਾਈਬਲ O.V. Bible (BSI)
ਕਿਉਂ ਜੋ ਉਸ ਦੀਆਂ ਅੱਖਾਂ ਮਨੁੱਖ ਦੇ ਮਾਰਗਾਂ ਉੱਤੇ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।
Compare
Explore ਅੱਯੂਬ 34:21
2
ਅੱਯੂਬ 34:32
ਜੋ ਮੈਨੂੰ ਵਿਖਾਈ ਨਹੀਂ ਦਿੰਦਾ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫੇਰ ਨਹੀਂ ਕਰਾਂਗਾ?
Explore ਅੱਯੂਬ 34:32
3
ਅੱਯੂਬ 34:10-11
ਏਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਏਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ! ਕਿਉਂ ਜੋ ਉਹ ਆਦਮੀ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਊਗਾ, ਅਤੇ ਹਰ ਮਨੁੱਖ ਨੂੰ ਉਸ ਦੇ ਚਾਲ ਚਲਣ ਅਨੁਸਾਰ ਫਲ ਦੁਆਊਗਾ।
Explore ਅੱਯੂਬ 34:10-11
Home
Bible
Plans
Videos