ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸੱਕਦਾ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਸਹਿਤ ਨਿਰਮਲ ਖੜਾ ਕਰ ਸੱਕਦਾ ਹੈ ਓਸੇ ਦੀ ਅਰਥਾਤ ਓਸ ਅਦੁਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀ ਦਾਤਾ ਹੈ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੀਕੁਰ ਮਹਿਮਾ, ਪਰਾਕ੍ਰਮ, ਮਹਾਨਤਾ ਅਤੇ ਇਖ਼ਤਿਆਰ ਹੋਵੇ।। ਆਮੀਨ।।