1
ਲੇਵੀਆਂ ਦੀ ਪੋਥੀ 19:18
ਪਵਿੱਤਰ ਬਾਈਬਲ O.V. Bible (BSI)
PUNOVBSI
ਤੂੰ ਬਦਲਾ ਨਾ ਲਵੀਂ, ਨਾ ਆਪਣੇ ਲੋਕਾਂ ਦੇ ਪਰਵਾਰ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਢੀਂ ਨਾਲ ਆਪਣੇ ਜੇਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।।
Compare
Explore ਲੇਵੀਆਂ ਦੀ ਪੋਥੀ 19:18
2
ਲੇਵੀਆਂ ਦੀ ਪੋਥੀ 19:28
ਤੁਸਾਂ ਕਿਸੇ ਦੇ ਮਰਨ ਉੱਤੇ ਆਪਣਿਆਂ ਸਰੀਰਾਂ ਨੂੰ ਨਾ ਚੀਰਨਾ, ਮੈਂ ਯਹੋਵਾਹ ਹਾਂ।।
Explore ਲੇਵੀਆਂ ਦੀ ਪੋਥੀ 19:28
3
ਲੇਵੀਆਂ ਦੀ ਪੋਥੀ 19:2
ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਐਉਂ ਬੋਲ, ਤੁਸੀਂ ਪਵਿੱਤ੍ਰ ਹੋਵੋ ਕਿਉਂ ਜੋ ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ ਪਵਿੱਤ੍ਰ ਹਾਂ।।
Explore ਲੇਵੀਆਂ ਦੀ ਪੋਥੀ 19:2
4
ਲੇਵੀਆਂ ਦੀ ਪੋਥੀ 19:17
ਤੂੰ ਆਪਣੇ ਭਰਾ ਨਾਲ ਆਪਣੇ ਮਨ ਵਿੱਚ ਵੈਰ ਨਾ ਰੱਖੀਂ। ਤੂੰ ਜਰੂਰ ਆਪਣੇ ਗੁਆਢੀਂ ਨੂੰ ਤਾੜੀਂ, ਜੋ ਓਸ ਦਾ ਦੋਸ਼ ਤੇਰੇ ਜੁੰਮੇ ਨਾ ਹੋਵੇ।।
Explore ਲੇਵੀਆਂ ਦੀ ਪੋਥੀ 19:17
5
ਲੇਵੀਆਂ ਦੀ ਪੋਥੀ 19:31
ਤੁਸੀਂ ਉਨ੍ਹਾਂ ਦੀ ਵੱਲ ਧਿਆਨ ਨਾ ਕਰੋ ਜਿਨ੍ਹਾਂ ਦੇ ਦੇਉ ਯਾਰ ਹਨ, ਨਾ ਜਾਦੂਗਰਾਂ ਦੇ ਮਗਰ ਲੱਗੋ ਜੋ ਉਨ੍ਹਾਂ ਨਾਲ ਭ੍ਰਿਸ਼ਟ ਨਾ ਹੋ ਜਾਓ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
Explore ਲੇਵੀਆਂ ਦੀ ਪੋਥੀ 19:31
6
ਲੇਵੀਆਂ ਦੀ ਪੋਥੀ 19:16
ਤੂੰ ਆਪਣੇ ਲੋਕਾਂ ਵਿੱਚ ਘੁਸਮੁਸੀਆ ਬਣਕੇ ਭਉਂਦਾ ਨਾ ਫਿਰੀਂ। ਤੂੰ ਆਪਣੇ ਗੁਆਢੀਂ ਦੇ ਖੂਨ ਵਿੱਚ ਲੱਕ ਨਾ ਬੰਨ੍ਹੀਂ । ਮੈਂ ਯਹੋਵਾਹ ਹਾਂ।।
Explore ਲੇਵੀਆਂ ਦੀ ਪੋਥੀ 19:16