1
ਲੇਵੀਆਂ ਦੀ ਪੋਥੀ 20:13
ਪਵਿੱਤਰ ਬਾਈਬਲ O.V. Bible (BSI)
ਨਾਲੇ ਜੇ ਕੋਈ ਮਨੁੱਖ ਜਿਸ ਤਰਾਂ ਤੀਵੀਂ ਨਾਲ ਸੰਗ ਕਰਦਾ ਹੈ ਉਸ ਤਰਾਂ ਮਨੁੱਖ ਨਾਲ ਸੰਗ ਕਰੇ ਤਾਂ ਉਨ੍ਹਾਂ ਦੋਹਾਂ ਨੇ ਮਾੜੀ ਗੱਲ ਕੀਤੀ। ਓਹ ਜਰੂਰ ਵੱਢੇ ਜਾਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ
Compare
Explore ਲੇਵੀਆਂ ਦੀ ਪੋਥੀ 20:13
2
ਲੇਵੀਆਂ ਦੀ ਪੋਥੀ 20:7
ਸੋ ਤੁਸੀਂ ਆਪਣੇ ਆਪ ਨੂੰ ਪਵਿੱਤ੍ਰ ਕਰੋ ਅਤੇ ਪਵਿੱਤ੍ਰ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
Explore ਲੇਵੀਆਂ ਦੀ ਪੋਥੀ 20:7
3
ਲੇਵੀਆਂ ਦੀ ਪੋਥੀ 20:26
ਅਤੇ ਤੁਸੀਂ ਮੇਰੇ ਅੱਗੇ ਪਵਿੱਤ੍ਰ ਹੋਵੋ ਕਿਉਂ ਜੋ ਮੈਂ ਪਵਿੱਤ੍ਰ ਹਾਂ ਅਤੇ ਆਪਣੇ ਬਣਾਉਣ ਲਈ ਮੈਂ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ।।
Explore ਲੇਵੀਆਂ ਦੀ ਪੋਥੀ 20:26
4
ਲੇਵੀਆਂ ਦੀ ਪੋਥੀ 20:8
ਅਤੇ ਤੁਸਾਂ ਮੇਰੀਆਂ ਬਿਧਾਂ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਨੂੰ ਪੂਰਾ ਕਰਨਾ। ਮੈ ਉਹ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ।।
Explore ਲੇਵੀਆਂ ਦੀ ਪੋਥੀ 20:8
Home
Bible
Plans
Videos