ਅਤੇ ਵੇਖ ਤੂੰ ਗਰਭਵੰਤੀ ਹੋਵੇਂਗੀ ਅਰ ਪੁੱਤ੍ਰ ਜਣੇਂਗੀ ਅਤੇ ਉਹ ਦਾ ਨਾਮ ਯਿਸੂ ਰੱਖਣਾ
ਉਹ ਮਹਾਨ ਹੋਵੇਗਾ,
ਅਤੇ ਅੱਤ ਮਹਾਨ ਦਾ ਪੁੱਤ੍ਰ ਸਦਾਵੇਗਾ,
ਅਤੇ ਪ੍ਰਭੁ ਪਰਮੇਸ਼ੁਰ ਉਹ ਦੇ ਪਿਤਾ ਦਾਊਦ ਦਾ
ਤਖ਼ਤ ਉਹ ਨੂੰ ਦੇਵੇਗਾ।।
ਉਹ ਜੁੱਗੋ ਜੁੱਗ ਯਾਕੂਬ ਦੇ ਘਰਾਣੇ ਉੱਤੇ ਰਾਜ
ਕਰੇਗਾ,
ਅਤੇ ਉਹ ਦੇ ਰਾਜ ਦਾ ਅੰਤ ਨਾ ਹੋਵੇਗਾ।।