1
ਲੂਕਾ 10:19
ਪਵਿੱਤਰ ਬਾਈਬਲ O.V. Bible (BSI)
ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਠੂੰਹਿਆਂ ਦੇ ਲਿਤਾੜਨ ਦਾ ਅਰ ਵੈਰੀ ਦੀ ਸਾਰੀ ਸ਼ਕਤੀ ਉੱਤੇ ਇਖ਼ਤਿਆਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ
Compare
Explore ਲੂਕਾ 10:19
2
ਲੂਕਾ 10:41-42
ਪਰ ਪ੍ਰਭੁ ਨੇ ਉਹ ਨੂੰ ਉੱਤਰ ਦਿੱਤਾ, ਮਾਰਥਾ ਮਾਰਥਾ, ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸਿੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।।
Explore ਲੂਕਾ 10:41-42
3
ਲੂਕਾ 10:27
ਤਾਂ ਉਹ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਰ ਆਪਣੇ ਗੁਆਂਢੀ ਨੂੰ ਆਪਣੇ ਜਿਹਾ
Explore ਲੂਕਾ 10:27
4
ਲੂਕਾ 10:2
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਨੂੰ ਵਾਢੇ ਘੱਲ ਦੇਵੇ
Explore ਲੂਕਾ 10:2
5
ਲੂਕਾ 10:36-37
ਸੋ ਉਸ ਮਨੁੱਖ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਉਨ੍ਹਾਂ ਤੇਹਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਮਾਲੂਮ ਹੁੰਦਾ ਹੈ? ਉਹ ਬੋਲਿਆ, ਜਿਹ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਹ ਨੂੰ ਆਖਿਆ, ਤੂੰ ਵੀ ਜਾ ਕੇ ਏਵੇਂ ਹੀ ਕਰ।।
Explore ਲੂਕਾ 10:36-37
6
ਲੂਕਾ 10:3
ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਙੁ ਬਘਿਆੜਾਂ ਦੇ ਵਿੱਚ ਭੇਜਦਾ ਹਾਂ
Explore ਲੂਕਾ 10:3
Home
Bible
Plans
Videos