1
ਲੂਕਾ 2:11
ਪਵਿੱਤਰ ਬਾਈਬਲ O.V. Bible (BSI)
ਭਈ ਦਾਊਦ ਦੇ ਨਗਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀ ਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੁ ਹੈ
Compare
Explore ਲੂਕਾ 2:11
2
ਲੂਕਾ 2:10
ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਕਿਉਂਕਿ ਵੇਖੋ ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖਬਰ ਸੁਣਾਉਂਦਾ ਹਾਂ ਜੋ ਸਾਰੀ ਪਰਜਾ ਦੇ ਲਈ ਹੋਵੇਗਾ
Explore ਲੂਕਾ 2:10
3
ਲੂਕਾ 2:14
ਪਰਮਧਾਮ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਉੱਤੇ ਸ਼ਾਂਤੀ ਉਨ੍ਹਾਂ ਲੋਕਾਂ ਵਿੱਚ ਜਿਨ੍ਹਾਂ ਨਾਲ ਉਹ ਪਰਸਿੰਨ ਹੈ।।
Explore ਲੂਕਾ 2:14
4
ਲੂਕਾ 2:52
ਅਤੇ ਯਿਸੂ ਗਿਆਨ ਅਰ ਕੱਦ ਅਰ ਪਰਮੇਸ਼ਰ ਅਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ ।।
Explore ਲੂਕਾ 2:52
5
ਲੂਕਾ 2:12
ਅਤੇ ਤੁਹਾਡੇ ਲਈ ਇਹ ਪਤਾ ਹੈ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਵਲ੍ਹੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ
Explore ਲੂਕਾ 2:12
6
ਲੂਕਾ 2:8-9
ਉਸ ਦੇਸ ਵਿੱਚ ਅਯਾਲੀ ਸਨ ਜੋ ਰੜ ਵਿੱਚ ਰਹਿੰਦੇ ਅਤੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ ਪ੍ਰਭੁ ਦਾ ਇੱਕ ਦੂਤ ਉਨ੍ਹਾਂ ਦੇ ਕੋਲ ਆ ਖਲੋਤਾ ਅਤੇ ਪ੍ਰਭੁ ਦਾ ਤੇਜ ਉਨ੍ਹਾਂ ਦੇ ਚੁਫੇਰੇ ਚਮਕਿਆ ਅਤੇ ਓਹ ਬਹੁਤ ਹੀ ਡਰ ਗਏ
Explore ਲੂਕਾ 2:8-9
Home
Bible
Plans
Videos