1
ਮੱਤੀ 12:36-37
ਪਵਿੱਤਰ ਬਾਈਬਲ O.V. Bible (BSI)
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਮਨੁੱਖ ਹਰੇਕ ਅਕਾਰਥ ਗੱਲ ਜੋ ਬੋਲਣ ਨਿਆਉਂ ਦੇ ਦਿਨ ਉਹ ਦਾ ਹਿਸਾਬ ਦੇਣਗੇ ਇਸ ਲਈ ਜੋ ਤੂੰ ਆਪਣੀਆਂ ਗੱਲਾਂ ਤੋਂ ਧਰਮੀ ਅਤੇ ਆਪਣੀਆਂ ਗੱਲਾਂ ਤੋਂ ਦੋਸ਼ੀ ਠਹਿਰਾਇਆ ਜਾਏਂਗਾ।।
Compare
Explore ਮੱਤੀ 12:36-37
2
ਮੱਤੀ 12:34
ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਿੱਕੁਰ ਕਰ ਸੱਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੋ ਮੂੰਹ ਉੱਤੇ ਆਉਂਦਾ ਹੈ
Explore ਮੱਤੀ 12:34
3
ਮੱਤੀ 12:35
ਭਲਾ ਮਨੁੱਖ ਭਲੇ ਖ਼ਜਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ
Explore ਮੱਤੀ 12:35
4
ਮੱਤੀ 12:31
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਜੋ ਹਰੇਕ ਪਾਪ ਅਤੇ ਕੁਫ਼ਰ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ ਪਰ ਉਹ ਕੁਫ਼ਰ ਜਿਹੜਾ ਆਤਮਾ ਦੇ ਵਿਰੁੱਧ ਹੋਵੇ ਮਾਫ਼ ਨਹੀਂ ਕੀਤਾ ਜਾਵੇਗਾ
Explore ਮੱਤੀ 12:31
5
ਮੱਤੀ 12:33
ਬਿਰਛ ਨੂੰ ਚੰਗਾ ਬਣਾਓ ਅਤੇ ਉਹ ਦੇ ਫਲ ਨੂੰ ਵੀ ਚੰਗਾ ਯਾ ਬਿਰਛ ਨੂੰ ਮਾੜਾ ਬਣਾਓ ਅਤੇ ਉਹ ਦੇ ਫਲ ਨੂੰ ਵੀ ਮਾੜਾ, ਕਿਉਂ ਜੋ ਬਿਰਛ ਆਪਣੇ ਫਲੋਂ ਹੀ ਪਛਾਣਿਆ ਜਾਂਦਾ ਹੈ
Explore ਮੱਤੀ 12:33
Home
Bible
Plans
Videos