1
ਮੱਤੀ 14:30-31
ਪਵਿੱਤਰ ਬਾਈਬਲ O.V. Bible (BSI)
ਪਰ ਪੌਣ ਵੇਖ ਕੇ ਡਰਿਆ ਅਰ ਜਾਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੁ ਜੀ, ਮੈਨੂੰ ਬਚਾ ਲੈ! ਅਤੇ ਝੱਟ ਯਿਸੂ ਨੇ ਹੱਥ ਲੰਮਾ ਕਰ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਆ, ਤੈਂ ਕਿਉਂ ਭਰਮ ਕੀਤਾ?
Compare
Explore ਮੱਤੀ 14:30-31
2
ਮੱਤੀ 14:30
ਪਰ ਪੌਣ ਵੇਖ ਕੇ ਡਰਿਆ ਅਰ ਜਾਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੁ ਜੀ, ਮੈਨੂੰ ਬਚਾ ਲੈ!
Explore ਮੱਤੀ 14:30
3
ਮੱਤੀ 14:27
ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ
Explore ਮੱਤੀ 14:27
4
ਮੱਤੀ 14:28-29
ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ, ਜੇ ਤੂੰ ਹੈਂ, ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦਿਹ ਉਹ ਨੇ ਆਖਿਆ, ਆ, ਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਨੂੰ ਪਾਣੀ ਉੱਤੇ ਤਰਨ ਲੱਗਾ
Explore ਮੱਤੀ 14:28-29
5
ਮੱਤੀ 14:33
ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਓਹਨਾਂ ਨੇ ਉਸ ਦੇ ਅੱਗੇ ਇਹ ਆਖ ਕੇ ਮੱਥਾ ਟੇਕਿਆ , ਕਿ ਤੂੰ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਹੈ।।
Explore ਮੱਤੀ 14:33
6
ਮੱਤੀ 14:16-17
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦਿਓ ਪਰ ਉਨ੍ਹਾਂ ਉਸ ਨੂੰ ਕਿਹਾ, ਐਥੇ ਸਾਡੇ ਕੋਲ ਨਿਰੀਆਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ
Explore ਮੱਤੀ 14:16-17
7
ਮੱਤੀ 14:18-19
ਤਾਂ ਉਹ ਬੋਲਿਆ, ਉਨ੍ਹਾਂ ਨੂੰ ਐਥੇ ਮੇਰੇ ਕੇਲ ਲਿਆਓ ਅਤੇ ਉਸ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਨ੍ਹਾਂ ਪੰਜ ਰੋਟੀਆਂ ਅਤੇ ਦੋਹਾਂ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਰ ਚੇਲਿਆਂ ਨੇ ਲੋਕਾਂ ਨੂੰ ਦਿੱਤੀਆਂ
Explore ਮੱਤੀ 14:18-19
8
ਮੱਤੀ 14:20
ਅਤੇ ਓਹ ਸੱਭੇ ਖਾ ਕੇ ਰੱਜ ਗਏ ਅਤੇ ਉਨ੍ਹਾਂ ਨੇ ਬਚਿਆਂ ਹੋਇਆ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਚੁੱਕ ਲਈਆਂ
Explore ਮੱਤੀ 14:20
Home
Bible
Plans
Videos