1
ਮੱਤੀ 15:18-19
ਪਵਿੱਤਰ ਬਾਈਬਲ O.V. Bible (BSI)
ਪਰ ਜਿਹੜੀਆਂ ਗੱਲਾਂ ਮੂੰਹੋਂ ਨਿੱਕਲਦੀਆਂ ਹਨ ਓਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਏਹੋ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ ਕਿਉਂਕਿ ਬੁਰੇ ਖ਼ਿਆਲ, ਖ਼ੂਨ, ਜਨਾਕਾਰੀਆਂ, ਹਰਾਮਕਾਰੀਆਂ, ਚੋਰੀਆਂ, ਝੂਠੀਆਂ ਉਗਾਹੀਆਂ, ਕੁਫ਼ਰ ਦਿਲ ਵਿੱਚੋਂ ਨਿੱਕਲਦੇ ਹਨ
Compare
Explore ਮੱਤੀ 15:18-19
2
ਮੱਤੀ 15:11
ਕੀ ਜੋ ਕੁਝ ਮੂੰਹ ਵਿੱਚ ਜਾਂਦਾ ਹੈ ਸੋ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦਾ ਬਲਕਣ ਜੋ ਮੂੰਹੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਭ੍ਰਿਸ਼ਟ ਕਰਦਾ ਹੈ
Explore ਮੱਤੀ 15:11
3
ਮੱਤੀ 15:8-9
ਏਹ ਲੋਕ ਆਪਣੇ ਬੁੱਲਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ। ਓਹ ਵਿਰਥਾ ਮੇਰੀ ਉਪਾਸਨਾ ਕਰਦੇ ਹਨ, ਓਹ ਮਨੁੱਖਾਂ ਦੇ ਹੁਕਮਾਂ ਦੀ ਸਿਖਿਆ ਦਿੰਦੇ ਹਨ।।
Explore ਮੱਤੀ 15:8-9
4
ਮੱਤੀ 15:28
ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰੀ ਨਿਹਚਾ ਵੱਡੀ ਹੈ। ਜਿਵੇਂ ਤੂੰ ਚਾਹੁੰਦੀ ਹੈਂ, ਤੇਰੇ ਲਈ ਤਿਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਘੜੀ ਚੰਗੀ ਹੋ ਗਈ।।
Explore ਮੱਤੀ 15:28
5
ਮੱਤੀ 15:25-27
ਪਰ ਉਹ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੁ ਜੀ ਮੇਰੀ ਸਹਾਇਤਾ ਕਰੋ! ਤਾਂ ਉਹ ਨੇ ਉੱਤਰ ਦਿੱਤਾ ਕਿ ਬਾਲਕਾਂ ਦੀ ਰੋਟੀ ਲੈਕੇ ਕਤੂਰਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ ਉਹ ਬੋਲੀ, ਠੀਕ ਪ੍ਰਭੁ ਜੀ ਪਰ ਜਿਹੜੇ ਚੂਰੇ ਭੂਰੇ ਉਨ੍ਹਾਂ ਦੇ ਮਾਲਕਾਂ ਦੀ ਮੇਜ਼ ਦੇ ਉੱਤੋਂ ਡਿੱਗਦੇ ਹਨ ਓਹ ਕਤੂਰੇ ਭੀ ਖਾਂਦੇ ਹਨ
Explore ਮੱਤੀ 15:25-27
Home
Bible
Plans
Videos