1
ਮੱਤੀ 16:24
ਪਵਿੱਤਰ ਬਾਈਬਲ O.V. Bible (BSI)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
Compare
Explore ਮੱਤੀ 16:24
2
ਮੱਤੀ 16:18
ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ
Explore ਮੱਤੀ 16:18
3
ਮੱਤੀ 16:19
ਮੈਂ ਸੁਰਗ ਦੇ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਂਗਾ ਸੁਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਂਗਾ ਸੁਰਗ ਵਿੱਚ ਖੋਲ੍ਹਿਆ ਜਾਵੇਗਾ
Explore ਮੱਤੀ 16:19
4
ਮੱਤੀ 16:25
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ
Explore ਮੱਤੀ 16:25
5
ਮੱਤੀ 16:26
ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕੁਮਾਵੇ ਪਰ ਆਪਣੀ ਜਾਨ ਦਾ ਨੁਕਸਾਨ ਕਰੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
Explore ਮੱਤੀ 16:26
6
ਮੱਤੀ 16:15-16
ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ? ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜੀਉਂਦੇ ਪਰਮੇਸ਼ੁਰ ਦਾ ਪੁੱਤ੍ਰ ਹੈਂ
Explore ਮੱਤੀ 16:15-16
7
ਮੱਤੀ 16:17
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈਂ ਤੂੰ ਸ਼ਮਊਨ ਬਰ-ਯੋਨਾਹ ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸੁਰਗ ਵਿੱਚ ਹੈ ਇਹ ਗੱਲ ਤੇਰੇ ਉੱਤੇ ਪਰਗਟ ਕੀਤੀ
Explore ਮੱਤੀ 16:17
Home
Bible
Plans
Videos