1
ਮੱਤੀ 17:20-21
ਪਵਿੱਤਰ ਬਾਈਬਲ O.V. Bible (BSI)
ਉਸ ਨੇ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।।
Compare
Explore ਮੱਤੀ 17:20-21
2
ਮੱਤੀ 17:5
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਜੋ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ। ਉਹ ਦੀ ਸੁਣੋ
Explore ਮੱਤੀ 17:5
3
ਮੱਤੀ 17:17-18
ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪੀੜ੍ਹੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ? ਕਦ ਤੋੜੀ ਤੁਹਾਡੀ ਸਹਾਂਗਾ? ਉਹ ਨੂੰ ਐਥੇ ਮੇਰੇ ਕੋਲ ਲਿਆ ਤਾਂ ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਰ ਮੁੰਡਾ ਉਸੇ ਘੜੀਓਂ ਚੰਗਾ ਹੋ ਗਿਆ
Explore ਮੱਤੀ 17:17-18
Home
Bible
Plans
Videos