1
ਮੱਤੀ 19:26
ਪਵਿੱਤਰ ਬਾਈਬਲ O.V. Bible (BSI)
ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਸੱਭੋ ਕੁਝ ਹੋ ਸੱਕਦਾ ਹੈ
Compare
Explore ਮੱਤੀ 19:26
2
ਮੱਤੀ 19:6
ਸੋ ਹੁਣ ਓਹ ਦੋ ਨਹੀਂ ਬਲਕਣ ਇੱਕੋ ਸਰੀਰ ਹਨ। ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਹ ਨੂੰ ਮਨੁੱਖ ਅੱਡ ਨਾ ਕਰੇ
Explore ਮੱਤੀ 19:6
3
ਮੱਤੀ 19:4-5
ਉਸ ਨੇ ਉੱਤਰ ਦਿੱਤਾ, ਕੀ ਤੁਸਾਂ ਇਹ ਨਹੀਂ ਪੜ੍ਹਿਆ ਭਈ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? ਏਹ ਕਿਹਾ ਜੇ ਏਸ ਲਈ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ
Explore ਮੱਤੀ 19:4-5
4
ਮੱਤੀ 19:14
ਤਦ ਯਿਸੂ ਨੇ ਆਖਿਆ, ਬਾਲਕਾਂ ਨੂੰ ਕੁਝ ਨਾ ਆਖੋ ਅਰ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਵਰਜੋ ਕਿਉਂ ਜੋ ਸੁਰਗ ਦਾ ਰਾਜ ਇਹੋ ਜਿਹਿਆਂ ਦਾ ਹੈ
Explore ਮੱਤੀ 19:14
5
ਮੱਤੀ 19:30
ਪਰ ਬਥੇਰੇ ਪਹਿਲੇ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।।
Explore ਮੱਤੀ 19:30
6
ਮੱਤੀ 19:29
ਅਤੇ ਹਰ ਕੋਈ ਜਿਹ ਨੇ ਘਰਾਂ ਯਾ ਭਾਈਆਂ ਯਾ ਭੈਣਾਂ ਯਾ ਪਿਉ ਯਾ ਮਾਂ ਯਾ ਬਾਲ ਬੱਚਿਆਂ ਯਾ ਜਮੀਨ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਪਾਵੇਗਾ ਅਤੇ ਸਦੀਪਕ ਜੀਉਣ ਦਾ ਵਾਰਸ ਹੋਵੇਗਾ
Explore ਮੱਤੀ 19:29
7
ਮੱਤੀ 19:21
ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਪੂਰਾ ਬਣਨਾ ਚਾਹੁੰਦਾ ਹੈਂ ਤਾਂ ਜਾਕੇ ਆਪਣਾ ਮਾਲ ਵੇਚ ਅਤੇ ਕੰਗਾਲਾਂ ਨੂੰ ਦੇ ਦਿਹ ਤਾਂ ਤੈਨੂੰ ਸੁਰਗ ਵਿੱਚ ਖ਼ਜਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ
Explore ਮੱਤੀ 19:21
8
ਮੱਤੀ 19:17
ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਵਿਖੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਜੀਉਣ ਵਿੱਚ ਵੜਨਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ
Explore ਮੱਤੀ 19:17
9
ਮੱਤੀ 19:24
ਫੇਰ ਮੈਂ ਤੁਹਾਨੂੰ ਆਖਦਾ ਹਾਂ ਜੋ ਸੂਈ ਦੇ ਨੱਕੇ ਦੇ ਵਿੱਚ ਦੀ ਉਠ ਦਾ ਲੰਘਣਾ ਏਸ ਨਾਲੋਂ ਸੁਖਾਲਾ ਹੈ ਜੋ ਧਨੀ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਵੜੇ
Explore ਮੱਤੀ 19:24
10
ਮੱਤੀ 19:9
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਆਪਣੀ ਤੀਵੀਂ ਨੂੰ ਬਿਨਾ ਹਰਾਮਕਾਰੀ ਦੇ ਕਿਸੇ ਹੋਰ ਕਾਰਨ ਤੋਂ ਤਿਆਗ ਦੇਵੇ ਅਤੇ ਦੂਈ ਨਾਲ ਵਿਆਹ ਕਰੇ ਸੋ ਜਨਾਹ ਕਰਦਾ ਹੈ
Explore ਮੱਤੀ 19:9
11
ਮੱਤੀ 19:23
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਧਨੀ ਦਾ ਸੁਰਗ ਦੇ ਰਾਜ ਦੇ ਵਿੱਚ ਵੜਨਾ ਔਖਾ ਹੈ
Explore ਮੱਤੀ 19:23
Home
Bible
Plans
Videos