ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿਚ ਵੱਡਾ ਹੋਣਾ ਚਾਹੋ ਸੋ ਤੁਹਾਡਾ ਟਹਿਲੂਆ ਹੋਵੇ ਅਤੇ ਜੋ ਕੋਈ ਤੁਹਾਡੇ ਵਿੱਚੋਂ ਸਰਦਾਰ ਬਣਿਆ ਚਾਹੇ ਸੋ ਤੁਹਾਡਾ ਕਾਮਾ ਹੋਵੇ ਜਿਵੇਂ ਮਨੁੱਖ ਦਾ ਪੁੱਤ੍ਰ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਨਿਸਤਾਰੇ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ।।