1
ਮੱਤੀ 21:22
ਪਵਿੱਤਰ ਬਾਈਬਲ O.V. Bible (BSI)
ਅਤੇ ਸਭ ਕੁਝ ਜੋ ਤੁਸੀਂ ਨਿਹਚਾ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।।
Compare
Explore ਮੱਤੀ 21:22
2
ਮੱਤੀ 21:21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਤ ਆਖਦਾ ਹਾਂ ਭਈ ਜੇ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਨਿਰਾ ਇਹੋ ਨਹੀਂ ਕਰੋਗੇ ਜੋ ਹੰਜੀਰ ਦੇ ਬਿਰਛ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਕਹੋ ਜੋ ਉੱਠ ਅਰ ਸਮੁੰਦਰ ਵਿੱਚ ਜਾ ਪੈ ਤਾਂ ਅਜਿਹਾ ਹੋ ਜਾਵੇਗਾ
Explore ਮੱਤੀ 21:21
3
ਮੱਤੀ 21:9
ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਚੱਲੀ ਜਾਂਦੀ ਸੀ ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ, ਦਾਊਦ ਦੇ ਪੁੱਤ੍ਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
Explore ਮੱਤੀ 21:9
4
ਮੱਤੀ 21:13
ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦੀ ਖੋਹ ਬਣਾਉਂਦੇ ਹੋ
Explore ਮੱਤੀ 21:13
5
ਮੱਤੀ 21:5
ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਪਾਤਸ਼ਾਹ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋਕੇ ਤੇਰੇ ਕੋਲ ਆਉਂਦਾ ਹੈ।।
Explore ਮੱਤੀ 21:5
6
ਮੱਤੀ 21:42
ਯਿਸੂ ਨੇ ਉਨ੍ਹਾਂ ਨੂੰ ਆਖਿਆ, ਭਲਾ ਤੁਸਾਂ ਲਿਖਤਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੁ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।।
Explore ਮੱਤੀ 21:42
7
ਮੱਤੀ 21:43
ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਥੋਂ ਖੋਹਿਆ ਅਤੇ ਪਰਾਈ ਕੌਮ ਨੂੰ ਜਿਹੜੀ ਉਹ ਦੇ ਫਲ ਦੇਵੇ ਦਿੱਤਾ ਜਾਵੇਗਾ
Explore ਮੱਤੀ 21:43
Home
Bible
Plans
Videos