ਜਜ਼ੀਯੇ ਦਾ ਸਿੱਕਾ ਮੈਨੂੰ ਵਿਖਾਓ। ਤਦ ਓਹ ਇੱਕ ਅੱਠਿਆਨੀ ਉਸ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਹ ਦੀ ਹੈ? ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਓਹ ਕੈਸਰ ਨੂੰ ਅਤੇ ਜਿਹੜੀਆ ਪਰਮੇਸ਼ੁਰ ਦੀਆਂ ਹਨ ਓਹ ਪਰਮੇਸ਼ੁਰ ਨੂੰ ਦਿਓ