1
ਮੱਤੀ 23:11
ਪਵਿੱਤਰ ਬਾਈਬਲ O.V. Bible (BSI)
ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ ਸੋ ਤੁਹਾਡਾ ਟਹਿਲੂਆ ਹੋਵੇ
Compare
Explore ਮੱਤੀ 23:11
2
ਮੱਤੀ 23:12
ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਸੋ ਉੱਚਾ ਕੀਤਾ ਜਾਵੇਗਾ।।
Explore ਮੱਤੀ 23:12
3
ਮੱਤੀ 23:23
ਹੇ ਕਪਟੀ ਗ੍ਰੰਥੀਓ ਅਤੇ ਫ਼ਰਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦੀਨੇ ਅਤੇ ਸੌਂਫ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਅਤੇ ਤੁਰੇਤ ਦੇ ਭਾਰੇ ਹੁਕਮਾਂ ਨੂੰ ਅਰਥਾਤ ਨਿਆਉਂ ਅਰ ਦਯਾ ਅਰ ਨਿਹਚਾ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ
Explore ਮੱਤੀ 23:23
4
ਮੱਤੀ 23:25
ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਕਟੋਰੇ ਅਰ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਓਹ ਲੁੱਟ ਅਤੇ ਬਦਪਰਹੇਜ਼ੀ ਨਾਲ ਭਰੇ ਹੋਏ ਹਨ
Explore ਮੱਤੀ 23:25
5
ਮੱਤੀ 23:37
ਹੇ ਯਰੂਸ਼ਲਮ ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਗਏ ਪਥਰਾਉ ਕਰਦਾ ਹੈਂ ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ
Explore ਮੱਤੀ 23:37
6
ਮੱਤੀ 23:28
ਇਸੇ ਤਰਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਰ ਕੁਧਰਮ ਨਾਲ ਭਰੇ ਹੋਏ ਹੋ।।
Explore ਮੱਤੀ 23:28
Home
Bible
Plans
Videos