1
ਮੱਤੀ 25:40
ਪਵਿੱਤਰ ਬਾਈਬਲ O.V. Bible (BSI)
ਪਾਤਸ਼ਾਹ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਮੇਰੇ ਇਨ੍ਹਾਂ ਸਭਨਾਂ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ
Compare
Explore ਮੱਤੀ 25:40
2
ਮੱਤੀ 25:21
ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਾਸ਼ੇ! ਤੂੰ ਤਾਂ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ
Explore ਮੱਤੀ 25:21
3
ਮੱਤੀ 25:29
ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਸੋ ਵੀ ਫੇਰ ਲਿਆ ਜਾਵੇਗਾ
Explore ਮੱਤੀ 25:29
4
ਮੱਤੀ 25:13
ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।।
Explore ਮੱਤੀ 25:13
5
ਮੱਤੀ 25:35
ਕਿਉਂ ਜੋ ਮੈਂ ਭੁੱਖਾ ਸਾਂ ਅਤੇ ਤੁਸਾਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਆਹਿਆ ਸਾਂ ਅਰ ਤੁਸਾਂ ਮੈਨੂੰ ਪਿਆਇਆ, ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਉਤਾਰਿਆ
Explore ਮੱਤੀ 25:35
6
ਮੱਤੀ 25:23
ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਸ਼ੇ! ਤੂੰ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ
Explore ਮੱਤੀ 25:23
7
ਮੱਤੀ 25:36
ਨੰਗਾ ਸਾਂ ਅਰ ਤੁਸਾਂ ਮੈਨੂੰ ਪਹਿਨਾਇਆ ਮੈਂ ਰੋਗੀ ਸਾਂ ਅਰ ਤੁਸਾਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸਾਂ ਅਤੇ ਤੁਸੀਂ ਮੇਰੇ ਕੋਲ ਆਏ
Explore ਮੱਤੀ 25:36
Home
Bible
Plans
Videos