1
ਮੱਤੀ 27:46
ਪਵਿੱਤਰ ਬਾਈਬਲ O.V. Bible (BSI)
ਅਰ ਤੀਏਕੁ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ "ਏਲੀ ਏਲੀ ਲਮਾ ਸਬਕਤਾਨੀ" ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?
Compare
Explore ਮੱਤੀ 27:46
2
ਮੱਤੀ 27:51-52
ਅਰ ਵੇਖੋ, ਹੈਕਲ ਦਾ ਪੜਦਾ ਉੱਪਰੋਂ ਲੈਕੇ ਹੇਠਾਂ ਤਾਈਂ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ ਅਤੇ ਕਬਰਾਂ ਖੁੱਲ੍ਹ ਗਈਆਂ ਅਰ ਸੁੱਤੇ ਹੋਏ ਸੰਤਾਂ ਦੀਆਂ ਬਥੇਰੀਆਂ ਲੋਥਾਂ ਉਠਾਈਆਂ ਗਈਆਂ
Explore ਮੱਤੀ 27:51-52
3
ਮੱਤੀ 27:50
ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ
Explore ਮੱਤੀ 27:50
4
ਮੱਤੀ 27:54
ਸੂਬੇਦਾਰ ਅਰ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੁਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਸੀ!
Explore ਮੱਤੀ 27:54
5
ਮੱਤੀ 27:45
ਦੁਪਹਿਰਾਂ ਤੋਂ ਲੈਕੇ ਤੀਏ ਪਹਿਰ ਤੀਕੁਰ ਸਾਰੀ ਧਰਤੀ ਉੱਤੇ ਅਨ੍ਹੇਰਾ ਰਿਹਾ
Explore ਮੱਤੀ 27:45
6
ਮੱਤੀ 27:22-23
ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਕਹਾਉਂਦਾ ਹੈ ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਦੇਓ! ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਡੰਡ ਪਾ ਕੇ ਆਖਿਆ, ਇਹ ਨੂੰ ਸਲੀਬ ਦਿਓ!
Explore ਮੱਤੀ 27:22-23
Home
Bible
Plans
Videos