1
ਮੱਤੀ 7:7
ਪਵਿੱਤਰ ਬਾਈਬਲ O.V. Bible (BSI)
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਢੂੰਢੋ ਤਾਂ ਤੁਹਾਨੂੰ ਲੱਭੇਗਾ। ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ
Compare
Explore ਮੱਤੀ 7:7
2
ਮੱਤੀ 7:8
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਖੋਲ੍ਹਿਆ ਜਾਵੇਗਾ
Explore ਮੱਤੀ 7:8
3
ਮੱਤੀ 7:24
ਸੋ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਰਗਾ ਜਾਣਿਆ ਜਾਵੇਗਾ ਜਿਹ ਨੇ ਪੱਥਰ ਉੱਤੇ ਆਪਣਾ ਘਰ ਬਣਾਇਆ
Explore ਮੱਤੀ 7:24
4
ਮੱਤੀ 7:12
ਸੋ ਜੋ ਕੁਝ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਓਵੇਂ ਹੀ ਕਰੋ ਕਿਉਂ ਜੋ ਤੁਰੇਤ ਅਤੇ ਨਬੀਆਂ ਦਾ ਇਹੋ ਮਤਲਬ ਹੈ।।
Explore ਮੱਤੀ 7:12
5
ਮੱਤੀ 7:14
ਅਤੇ ਭੀੜਾ ਹੈ ਉਹ ਫਾਟਕ ਅਤੇ ਸੌੜਾ ਹੈ ਉਹ ਰਾਹ ਜਿਹੜਾ ਜੀਉਣ ਨੂੰ ਜਾਂਦਾ ਹੈ ਅਤੇ ਜੋ ਉਸ ਨੂੰ ਲੱਭਦੇ ਹਨ ਸੋ ਵਿਰਲੇ ਹਨ।।
Explore ਮੱਤੀ 7:14
6
ਮੱਤੀ 7:13
ਭੀੜੇ ਫਾਟਕ ਤੋਂ ਵੜੋ ਕਿਉਂ ਜੋ ਮੋਕਲਾ ਹੈ ਉਹ ਫਾਟਕ ਅਤੇ ਖੁਲ੍ਹਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਰ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ
Explore ਮੱਤੀ 7:13
7
ਮੱਤੀ 7:11
ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਕਿੰਨਾ ਵਧੀਕ ਤੁਹਾਡਾ ਸੁਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਚੰਗੀਆ ਵਸਤਾਂ ਦੇਵਗਾ!
Explore ਮੱਤੀ 7:11
8
ਮੱਤੀ 7:1-2
ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇ ਕਿਉਂਕਿ ਜਿਸ ਨਿਆਉਂ ਨਾਲ ਤੁਸੀਂ ਦੋਸ਼ ਲਾਉਂਦੇ ਹੋ ਉਸੇ ਨਾਲ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ
Explore ਮੱਤੀ 7:1-2
9
ਮੱਤੀ 7:26
ਅਤੇ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਠਹਿਰਾਇਆ ਜਾਵੇਗਾ ਜਿਹ ਨੇ ਆਪਣਾ ਘਰ ਰੇਤ ਉੱਤੇ ਬਣਾਇਆ
Explore ਮੱਤੀ 7:26
10
ਮੱਤੀ 7:3-4
ਅਤੇ ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਾਈ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਸ ਸ਼ਤੀਰ ਦੀ ਵੱਲ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀਂ ਕਰਦਾ? ਅਥਵਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖੇਂਗਾ, ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਸੁੱਟਾਂ ਅਤੇ ਵੇਖ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
Explore ਮੱਤੀ 7:3-4
11
ਮੱਤੀ 7:15-16
ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਓਹ ਪਾੜਨ ਵਾਲੇ ਬਘਿਆੜ ਹਨ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਭਲਾ, ਕੰਡਿਆਲਿਆਂ ਤੋਂ ਦਾਖ ਯਾ ਊਂਟਕਟਾਰਿਆਂ ਤੋਂ ਹੰਜੀਰ ਤੋਂੜਦੇ ਹਨ?
Explore ਮੱਤੀ 7:15-16
12
ਮੱਤੀ 7:17
ਇਸੇ ਪਰਕਾਰ ਹਰੇਕ ਅੱਛਾ ਬਿਰਛ ਚੰਗਾ ਫਲ ਦਿੰਦਾ ਪਰ ਮਾੜਾ ਬਿਰਛ ਬੁਰਾ ਫਲ ਦਿੰਦਾ ਹੈ
Explore ਮੱਤੀ 7:17
13
ਮੱਤੀ 7:18
ਅੱਛਾ ਬਿਰਛ ਬੁਰਾ ਫਲ ਨਹੀਂ ਦੇ ਸੱਕਦਾ ਅਤੇ ਨਾ ਮਾੜਾ ਬਿਰਛ ਚੰਗਾ ਫਲ ਦੇ ਸੱਕਦਾ ਹੈ
Explore ਮੱਤੀ 7:18
14
ਮੱਤੀ 7:19
ਹਰੇਕ ਬਿਰਛ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ
Explore ਮੱਤੀ 7:19
Home
Bible
Plans
Videos