1
ਮੱਤੀ 9:37-38
ਪਵਿੱਤਰ ਬਾਈਬਲ O.V. Bible (BSI)
ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਖੇਤੀ ਪੱਕੀ ਹੋਈ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ ਇਸ ਲਈ ਤੁਸੀਂ ਖੇਤੀ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਖੇਤੀ ਵੱਢਣ ਨੂੰ ਵਾਢੇ ਘੱਲ ਦੇਵੇ।।
Compare
Explore ਮੱਤੀ 9:37-38
2
ਮੱਤੀ 9:13
ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।
Explore ਮੱਤੀ 9:13
3
ਮੱਤੀ 9:36
ਅਤੇ ਜਾਂ ਉਹ ਨੇ ਭੀੜ੍ਹਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂ ਜੋ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਾ ਹੋਵੇ ਓਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ
Explore ਮੱਤੀ 9:36
4
ਮੱਤੀ 9:12
ਪਰ ਉਹ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ
Explore ਮੱਤੀ 9:12
5
ਮੱਤੀ 9:35
ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ
Explore ਮੱਤੀ 9:35
Home
Bible
Plans
Videos