1
ਮਰਕੁਸ 1:35
ਪਵਿੱਤਰ ਬਾਈਬਲ O.V. Bible (BSI)
ਉਹ ਵੱਡੇ ਤੜਕੇ ਕੁਝ ਰਾਤ ਰਹਿੰਦਿਆ ਉੱਠ ਕੇ ਬਾਹਰ ਨਿੱਕਲਿਆ ਅਰ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ
Compare
Explore ਮਰਕੁਸ 1:35
2
ਮਰਕੁਸ 1:15
ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ ਖਬਰੀ ਉੱਤੇ ਪਰਤੀਤ ਕਰੋ।।
Explore ਮਰਕੁਸ 1:15
3
ਮਰਕੁਸ 1:10-11
ਅਰ ਪਾਣੀ ਵਿਚੋਂ ਨਿੱਕਲਦੇ ਸਾਰ ਉਹ ਨੇ ਅਕਾਸ਼ ਨੂੰ ਖੁਲ੍ਹਦਿਆਂ ਅਤੇ ਆਤਮਾ ਨੂੰ ਆਪਣੇ ਉੱਤੇ ਕਬੂਤਰ ਦੀ ਨਿਆਈਂ ਉੱਤਰਦਿਆਂ ਡਿੱਠਾ ਅਤੇ ਇੱਕ ਸੁਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤ੍ਰ ਹੈਂ, ਤੈਥੋਂ ਮੈਂ ਪਰਸਿੰਨ ਹਾਂ।।
Explore ਮਰਕੁਸ 1:10-11
4
ਮਰਕੁਸ 1:8
ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ।।
Explore ਮਰਕੁਸ 1:8
5
ਮਰਕੁਸ 1:17-18
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ
Explore ਮਰਕੁਸ 1:17-18
6
ਮਰਕੁਸ 1:22
ਅਤੇ ਓਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਗ੍ਰੰਥੀਆਂ ਵਾਂਙੁ ਨਹੀਂ ਪਰ ਇਖ਼ਤਿਆਰ ਵਾਲੇ ਵਾਂਙੁ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ
Explore ਮਰਕੁਸ 1:22
Home
Bible
Plans
Videos