1
ਮਰਕੁਸ 11:24
ਪਵਿੱਤਰ ਬਾਈਬਲ O.V. Bible (BSI)
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਪਰਤੀਤ ਕਰੋ ਜੋ ਸਾਨੂੰ ਮਿਲ ਗਿਆ ਤਾਂ ਤੁਹਾਨੂੰ ਮਿਲੇਗਾ
Compare
Explore ਮਰਕੁਸ 11:24
2
ਮਰਕੁਸ 11:23
ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਰ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਪਰਤੀਤ ਕਰੇ ਕੇ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਓਹ ਹੁੰਦੀਆਂ ਹਨ ਤਾਂ ਉਹ ਦੇ ਲਈ ਹੋ ਜਾਵੇਗਾ
Explore ਮਰਕੁਸ 11:23
3
ਮਰਕੁਸ 11:25-26
ਜਦ ਕਦੇ ਤੁਸੀਂ ਖਲੋ ਕੇ ਪ੍ਰਾਰਥਨਾ ਕਰਦੇ ਹੋ,ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜੋ ਸੁਰਗ ਵਿੱਚ ਹੈ ਤੁਹਾਡੇ ਅਪਰਾਧਾਂ ਨੂੰ ਮਾਫ ਕਰੇ
Explore ਮਰਕੁਸ 11:25-26
4
ਮਰਕੁਸ 11:22
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਨਿਹਚਾ ਰੱਖੋ
Explore ਮਰਕੁਸ 11:22
5
ਮਰਕੁਸ 11:17
ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ? ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ ਹੈ!
Explore ਮਰਕੁਸ 11:17
6
ਮਰਕੁਸ 11:9
ਅਤੇ ਓਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਆਵਾਜ਼ ਨਾਲ ਕਹਿੰਦੇ ਸਨ,- ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ!
Explore ਮਰਕੁਸ 11:9
7
ਮਰਕੁਸ 11:10
ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ ! ਪਰਮ ਧਾਮ ਵਿੱਚ ਹੋਸੰਨਾ! ।।
Explore ਮਰਕੁਸ 11:10
Home
Bible
Plans
Videos