1
ਮਰਕੁਸ 5:34
ਪਵਿੱਤਰ ਬਾਈਬਲ O.V. Bible (BSI)
ਤਾਂ ਉਹ ਨੇ ਉਸ ਨੂੰ ਆਖਿਆ, ਹੇ ਬੇਟੀ ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ, ਸਲਾਮਤ ਚਲੀ ਜਾਹ ਅਤੇ ਆਪਣੀ ਬਲਾ ਤੋਂ ਬਚੀ ਰਹੋ।।
Compare
Explore ਮਰਕੁਸ 5:34
2
ਮਰਕੁਸ 5:25-26
ਤਦ ਇੱਕ ਜਨਾਨੀ ਜਿਹ ਨੂੰ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ ਅਰ ਜਿਨ੍ਹ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁਖ ਪਾਇਆ ਅਤੇ ਆਪਣਾ ਸਭ ਕੁਝ ਖਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ
Explore ਮਰਕੁਸ 5:25-26
3
ਮਰਕੁਸ 5:29
ਅਤੇ ਓਵੇਂ ਉਸ ਦੇ ਲਹੂ ਦਾ ਬਹਾਉ ਸੁੱਕ ਗਿਆ ਅਰ ਉਨ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਲਾ ਤੋਂ ਛੁੱਟੀ
Explore ਮਰਕੁਸ 5:29
4
ਮਰਕੁਸ 5:41
ਅਰ ਉਸ ਨੇ ਕੁੜੀ ਦਾ ਹੱਥ ਫੜ ਕੇ ਉਹ ਨੂੰ ਕਿਹਾ “ ਤਲੀਥਾ ਕੂਮੀ ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!
Explore ਮਰਕੁਸ 5:41
5
ਮਰਕੁਸ 5:35-36
ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਨੂੰ ਕਿਉਂ ਹੋਰ ਖੇਚਲ ਪਾਉਂਦਾ ਹੈਂ? ਪਰ ਯਿਸੂ ਨੇ ਉਸ ਗੱਲ ਦੀ ਜੋ ਓਹ ਆਖਦੇ ਸਨ ਪਰਵਾਹ ਨਾ ਕਰਕੇ ਸਮਾਜ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਨਿਹਚਾ ਕਰ
Explore ਮਰਕੁਸ 5:35-36
6
ਮਰਕੁਸ 5:8-9
ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਭ੍ਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾਹ! ਫੇਰ ਉਸ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਉਂ ਹੈ ਉਹ ਨੇ ਉਸ ਨੂੰ ਕਿਹਾ, ਮੇਰਾ ਨਾਉਂ ਲਸ਼ਕਰ ਹੈ ਕਿਉਂ ਜੋ ਅਸੀਂ ਬਹੁਤੇ ਹਾਂਗੇ
Explore ਮਰਕੁਸ 5:8-9
Home
Bible
Plans
Videos