1
ਫ਼ਿਲਿੱਪੀਆਂ ਨੂੰ 1:6
ਪਵਿੱਤਰ ਬਾਈਬਲ O.V. Bible (BSI)
ਅਤੇ ਇਸ ਗੱਲ ਦੀ ਮੈਨੂੰ ਪਰਤੀਤ ਹੈ ਭਈ ਜਿਹ ਨੇ ਤੁਹਾਡੇ ਵਿੱਚ ਸ਼ੁਭ ਕੰਮ ਦਾ ਮੁੱਢ ਧਰਿਆ ਸੋ ਯਿਸੂ ਮਸੀਹ ਦੇ ਦਿਨ ਤੋੜੀ ਉਹ ਨੂੰ ਪੂਰਿਆਂ ਕਰੇਗਾ
Compare
Explore ਫ਼ਿਲਿੱਪੀਆਂ ਨੂੰ 1:6
2
ਫ਼ਿਲਿੱਪੀਆਂ ਨੂੰ 1:9-10
ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪ੍ਰੇਮ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ ਭਈ ਤੁਸੀਂ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੋੜੀ ਨਿਸ਼ਕਪਟ ਅਤੇ ਬੇਦੋਸ਼ ਰਹੋ
Explore ਫ਼ਿਲਿੱਪੀਆਂ ਨੂੰ 1:9-10
3
ਫ਼ਿਲਿੱਪੀਆਂ ਨੂੰ 1:21
ਕਿਉਂਕਿ ਜੀਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ
Explore ਫ਼ਿਲਿੱਪੀਆਂ ਨੂੰ 1:21
4
ਫ਼ਿਲਿੱਪੀਆਂ ਨੂੰ 1:3
ਮੈਂ ਜਦ ਕਦੇ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ
Explore ਫ਼ਿਲਿੱਪੀਆਂ ਨੂੰ 1:3
5
ਫ਼ਿਲਿੱਪੀਆਂ ਨੂੰ 1:27
ਨਿਰੀ ਤੁਸੀਂ ਮਸੀਹ ਦੀ ਖੁਸ਼ ਖਬਰੀ ਦੇ ਜੋਗ ਚਾਲ ਚੱਲੋ ਇਸ ਲਈ ਜੋ ਮੈਂ ਭਾਵੇ ਆਣ ਕੇ ਤੁਹਾਨੂੰ ਮਿਲਾਂ ਭਾਵੇਂ ਤੁਹਾਥੋਂ ਪਰੋਖੇ ਹੋਵਾਂ ਪਰ ਤੁਹਾਡੀ ਇਹ ਵਿਥਿਆ ਸੁਣਾਂ ਭਈ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ ਅਤੇ ਇੱਕ ਮਨ ਹੋ ਕੇ ਖੁਸ਼ ਖਬਰੀ ਦੀ ਨਿਹਚਾ ਲਈ ਜਤਨ ਕਰਦੇ
Explore ਫ਼ਿਲਿੱਪੀਆਂ ਨੂੰ 1:27
6
ਫ਼ਿਲਿੱਪੀਆਂ ਨੂੰ 1:20
ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਲੱਜਿਆਵਾਨ ਨਹੀਂ ਹੋਵਾਂਗਾ ਸਗੋਂ ਪੂਰੀ ਦਿਲੇਰੀ ਨਾਲ ਜਿਵੇਂ ਸਦਾ ਤਿਵੇਂ ਹੁਣ ਭੀ ਮੇਰੀ ਦੇਹੀ ਵਿੱਚ ਭਾਵੇਂ ਜੀਉਣ ਤੋਂ ਭਾਵੇਂ ਮਰਨ ਤੋਂ ਮਸੀਹ ਦੀ ਵਡਿਆਈ ਹੋਵੇਗੀ
Explore ਫ਼ਿਲਿੱਪੀਆਂ ਨੂੰ 1:20
7
ਫ਼ਿਲਿੱਪੀਆਂ ਨੂੰ 1:29
ਕਿਉਂ ਜੇ ਮਸੀਹ ਦੇ ਲਈ ਤੁਹਾਡੇ ਉੱਤੇ ਇਹ ਕਿਰਪਾ ਹੋਈ ਭਈ ਤੁਸੀਂ ਨਾ ਕੇਵਲ ਉਸ ਉੱਤੇ ਨਿਹਚਾ ਹੀ ਕਰੋ ਸਗੋਂ ਉਹ ਦੇ ਲਈ ਦੁਖ ਵੀ ਝੱਲੋ
Explore ਫ਼ਿਲਿੱਪੀਆਂ ਨੂੰ 1:29
Home
Bible
Plans
Videos