1
ਫ਼ਿਲਿੱਪੀਆਂ ਨੂੰ 3:13-14
ਪਵਿੱਤਰ ਬਾਈਬਲ O.V. Bible (BSI)
ਹੇ ਭਰਾਵੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵਧ ਕੇ ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ
Compare
Explore ਫ਼ਿਲਿੱਪੀਆਂ ਨੂੰ 3:13-14
2
ਫ਼ਿਲਿੱਪੀਆਂ ਨੂੰ 3:10-11
ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸ਼ਕਤੀ ਨੂੰ ਅਤੇ ਉਹ ਦਿਆਂ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੀਕ ਅੱਪੜ ਪਵਾਂ
Explore ਫ਼ਿਲਿੱਪੀਆਂ ਨੂੰ 3:10-11
3
ਫ਼ਿਲਿੱਪੀਆਂ ਨੂੰ 3:8
ਸਗੋਂ ਮਸੀਹ ਯਿਸੂ ਆਪਣੇ ਪ੍ਰਭੁ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰੀਆਂ ਗੱਲਾਂ ਨੂੰ ਮੈਂ ਹਾਨ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਭਈ ਮੈਂ ਮਸੀਹ ਨੂੰ ਖੱਟ ਲਵਾਂ
Explore ਫ਼ਿਲਿੱਪੀਆਂ ਨੂੰ 3:8
4
ਫ਼ਿਲਿੱਪੀਆਂ ਨੂੰ 3:7
ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨ ਦੀਆਂ ਸਮਝਿਆ
Explore ਫ਼ਿਲਿੱਪੀਆਂ ਨੂੰ 3:7
Home
Bible
Plans
Videos