1
ਫ਼ਿਲਿੱਪੀਆਂ ਨੂੰ 4:6
ਪਵਿੱਤਰ ਬਾਈਬਲ O.V. Bible (BSI)
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ
Compare
Explore ਫ਼ਿਲਿੱਪੀਆਂ ਨੂੰ 4:6
2
ਫ਼ਿਲਿੱਪੀਆਂ ਨੂੰ 4:7
ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।
Explore ਫ਼ਿਲਿੱਪੀਆਂ ਨੂੰ 4:7
3
ਫ਼ਿਲਿੱਪੀਆਂ ਨੂੰ 4:8
ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰ ਜੋਗ ਹਨ ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕ ਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇਨ੍ਹਾਂ ਗੱਲਾਂ ਦੀ ਵਿਚਾਰ ਕਰੋ
Explore ਫ਼ਿਲਿੱਪੀਆਂ ਨੂੰ 4:8
4
ਫ਼ਿਲਿੱਪੀਆਂ ਨੂੰ 4:13
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੇ ਕੁਝ ਕਰ ਸੱਕਦਾ ਹਾਂ
Explore ਫ਼ਿਲਿੱਪੀਆਂ ਨੂੰ 4:13
5
ਫ਼ਿਲਿੱਪੀਆਂ ਨੂੰ 4:4
ਪ੍ਰਭੁ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ
Explore ਫ਼ਿਲਿੱਪੀਆਂ ਨੂੰ 4:4
6
ਫ਼ਿਲਿੱਪੀਆਂ ਨੂੰ 4:19
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ
Explore ਫ਼ਿਲਿੱਪੀਆਂ ਨੂੰ 4:19
7
ਫ਼ਿਲਿੱਪੀਆਂ ਨੂੰ 4:9
ਜੋ ਕੁਝ ਤੁਸਾਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਓਹੀਓ ਕਰੋ ਤਾਂ ਸ਼ਾਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ।।
Explore ਫ਼ਿਲਿੱਪੀਆਂ ਨੂੰ 4:9
8
ਫ਼ਿਲਿੱਪੀਆਂ ਨੂੰ 4:5
ਤੁਹਾਡੀ ਖਿਮਾ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੁ ਨੇੜੇ ਹੈ
Explore ਫ਼ਿਲਿੱਪੀਆਂ ਨੂੰ 4:5
9
ਫ਼ਿਲਿੱਪੀਆਂ ਨੂੰ 4:12
ਮੈਂ ਘਟਣਾ ਜਾਣਦਾ ਹਾਂ, ਨਾਲੇ ਵਧਣਾ ਭੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ
Explore ਫ਼ਿਲਿੱਪੀਆਂ ਨੂੰ 4:12
10
ਫ਼ਿਲਿੱਪੀਆਂ ਨੂੰ 4:11
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਂਖ ਰੱਖਾਂ
Explore ਫ਼ਿਲਿੱਪੀਆਂ ਨੂੰ 4:11
Home
Bible
Plans
Videos