1
ਕਹਾਉਤਾਂ 29:25
ਪਵਿੱਤਰ ਬਾਈਬਲ O.V. Bible (BSI)
ਮਨੁੱਖ ਦਾ ਭੈ ਫਾਹੀ ਲਿਆਉਂਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁਖ ਸਾਂਦ ਨਾਲ ਰਹੇਗਾ।
Compare
Explore ਕਹਾਉਤਾਂ 29:25
2
ਕਹਾਉਤਾਂ 29:18
ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਹੇ ਹੋ ਜਾਂਦੇ ਹਨ, ਪਰ ਜਿਹੜਾ ਬਿਵਸਥਾ ਦੀ ਪਾਲਨਾ ਕਰਦਾ ਹੈ ਉਹ ਧੰਨ ਹੈ।
Explore ਕਹਾਉਤਾਂ 29:18
3
ਕਹਾਉਤਾਂ 29:11
ਮੂਰਖ ਆਪਣਾ ਸਾਰਾ ਗੁੱਸਾ ਵਿਖਾ ਦਿੰਦਾ ਹੈ, ਪਰ ਬੁੱਧਵਾਨ ਆਪਣੇ ਕ੍ਰੋਧ ਨੂੰ ਚੁੱਪਕੇ ਰੋਕ ਰੱਖਦਾ ਹੈ।
Explore ਕਹਾਉਤਾਂ 29:11
4
ਕਹਾਉਤਾਂ 29:15
ਤਾੜ ਅਤੇ ਛਿਟੀ ਬੁੱਧ ਦਿੰਦੀਆ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।
Explore ਕਹਾਉਤਾਂ 29:15
5
ਕਹਾਉਤਾਂ 29:17
ਆਪਣੇ ਪੁੱਤ੍ਰ ਨੂੰ ਤਾੜ ਤਾਂ ਉਹ ਤੈਨੂੰ ਸੁਖ ਦੇਵੇਗਾ, ਅਤੇ ਉਹ ਤੇਰੇ ਜੀ ਨੂੰ ਨਿਹਾਲ ਕਰੇਗਾ।
Explore ਕਹਾਉਤਾਂ 29:17
6
ਕਹਾਉਤਾਂ 29:23
ਆਦਮੀ ਦਾ ਹੰਕਾਰ ਉਹ ਨੂੰ ਅਧੀਨ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।
Explore ਕਹਾਉਤਾਂ 29:23
7
ਕਹਾਉਤਾਂ 29:22
ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।
Explore ਕਹਾਉਤਾਂ 29:22
8
ਕਹਾਉਤਾਂ 29:20
ਕੀ ਤੂੰ ਕੋਈ ਮਨੁੱਖ ਵੇਖਦਾ ਹੈ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
Explore ਕਹਾਉਤਾਂ 29:20
Home
Bible
Plans
Videos