1
ਜ਼ਬੂਰਾਂ ਦੀ ਪੋਥੀ 106:1
ਪਵਿੱਤਰ ਬਾਈਬਲ O.V. Bible (BSI)
ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
Compare
Explore ਜ਼ਬੂਰਾਂ ਦੀ ਪੋਥੀ 106:1
2
ਜ਼ਬੂਰਾਂ ਦੀ ਪੋਥੀ 106:3
ਧੰਨ ਓਹ ਜਿਹੜੇ ਨਿਆਉਂ ਦੀ ਪਾਲਨਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ!
Explore ਜ਼ਬੂਰਾਂ ਦੀ ਪੋਥੀ 106:3
3
ਜ਼ਬੂਰਾਂ ਦੀ ਪੋਥੀ 106:4-5
ਹੇ ਯਹੋਵਾਹ, ਆਪਣੀ ਪਰਜਾ ਦੇ ਪੱਖ ਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ, ਭਈ ਮੈਂ ਤੇਰੇ ਚੁੱਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ ਦੇ ਨਾਲ ਫ਼ਖਰ ਕਰਾਂ !।।
Explore ਜ਼ਬੂਰਾਂ ਦੀ ਪੋਥੀ 106:4-5
Home
Bible
Plans
Videos