1
ਜ਼ਬੂਰਾਂ ਦੀ ਪੋਥੀ 107:1
ਪਵਿੱਤਰ ਬਾਈਬਲ O.V. Bible (BSI)
ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
Compare
Explore ਜ਼ਬੂਰਾਂ ਦੀ ਪੋਥੀ 107:1
2
ਜ਼ਬੂਰਾਂ ਦੀ ਪੋਥੀ 107:20
ਉਹ ਆਪਣਾ ਬਚਨ ਘੱਲ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
Explore ਜ਼ਬੂਰਾਂ ਦੀ ਪੋਥੀ 107:20
3
ਜ਼ਬੂਰਾਂ ਦੀ ਪੋਥੀ 107:8-9
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ! ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।।
Explore ਜ਼ਬੂਰਾਂ ਦੀ ਪੋਥੀ 107:8-9
4
ਜ਼ਬੂਰਾਂ ਦੀ ਪੋਥੀ 107:28-29
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ। ਉਹ ਤੁਫ਼ਾਨ ਨੂੰ ਥਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
Explore ਜ਼ਬੂਰਾਂ ਦੀ ਪੋਥੀ 107:28-29
5
ਜ਼ਬੂਰਾਂ ਦੀ ਪੋਥੀ 107:6
ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।
Explore ਜ਼ਬੂਰਾਂ ਦੀ ਪੋਥੀ 107:6
6
ਜ਼ਬੂਰਾਂ ਦੀ ਪੋਥੀ 107:19
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।
Explore ਜ਼ਬੂਰਾਂ ਦੀ ਪੋਥੀ 107:19
7
ਜ਼ਬੂਰਾਂ ਦੀ ਪੋਥੀ 107:13
ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।
Explore ਜ਼ਬੂਰਾਂ ਦੀ ਪੋਥੀ 107:13
Home
Bible
Plans
Videos