1
ਜ਼ਬੂਰਾਂ ਦੀ ਪੋਥੀ 108:13
ਪਵਿੱਤਰ ਬਾਈਬਲ O.V. Bible (BSI)
ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।।
Compare
Explore ਜ਼ਬੂਰਾਂ ਦੀ ਪੋਥੀ 108:13
2
ਜ਼ਬੂਰਾਂ ਦੀ ਪੋਥੀ 108:4
ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ!
Explore ਜ਼ਬੂਰਾਂ ਦੀ ਪੋਥੀ 108:4
3
ਜ਼ਬੂਰਾਂ ਦੀ ਪੋਥੀ 108:1
ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!
Explore ਜ਼ਬੂਰਾਂ ਦੀ ਪੋਥੀ 108:1
4
ਜ਼ਬੂਰਾਂ ਦੀ ਪੋਥੀ 108:12
ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਦਾ ਬਚਾਓ ਵਿਅਰਥ ਹੈ।
Explore ਜ਼ਬੂਰਾਂ ਦੀ ਪੋਥੀ 108:12
Home
Bible
Plans
Videos