1
ਜ਼ਬੂਰਾਂ ਦੀ ਪੋਥੀ 112:7
ਪਵਿੱਤਰ ਬਾਈਬਲ O.V. Bible (BSI)
ਉਹ ਬੁਰੀ ਖਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
Compare
Explore ਜ਼ਬੂਰਾਂ ਦੀ ਪੋਥੀ 112:7
2
ਜ਼ਬੂਰਾਂ ਦੀ ਪੋਥੀ 112:1-2
ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ। ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਂਰਾ ਦੀ ਪੀੜ੍ਹੀ ਮੁਬਾਰਕ ਹੋਵੇਗੀ।
Explore ਜ਼ਬੂਰਾਂ ਦੀ ਪੋਥੀ 112:1-2
3
ਜ਼ਬੂਰਾਂ ਦੀ ਪੋਥੀ 112:8
ਉਹ ਦਾ ਮਨ ਤਕੜਾ ਹੈ, ਉਹ ਨਾ ਡਰੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
Explore ਜ਼ਬੂਰਾਂ ਦੀ ਪੋਥੀ 112:8
4
ਜ਼ਬੂਰਾਂ ਦੀ ਪੋਥੀ 112:4
ਸਚਿਆਂਰਾਂ ਲਈ ਅਨ੍ਹੇਰੇ ਵਿੱਚੋਂ ਚਾਨਣ ਚੜ੍ਹ ਆਉਂਦਾ ਹੈ, ਉਹ ਦਯਾਲੂ, ਕਿਰਪਾਲੂ ਤੇ ਧਰਮੀ ਹੈ।
Explore ਜ਼ਬੂਰਾਂ ਦੀ ਪੋਥੀ 112:4
5
ਜ਼ਬੂਰਾਂ ਦੀ ਪੋਥੀ 112:5
ਉਸ ਮਨੁੱਖ ਦਾ ਭਲਾ ਹੁੰਦਾ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
Explore ਜ਼ਬੂਰਾਂ ਦੀ ਪੋਥੀ 112:5
6
ਜ਼ਬੂਰਾਂ ਦੀ ਪੋਥੀ 112:6
ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
Explore ਜ਼ਬੂਰਾਂ ਦੀ ਪੋਥੀ 112:6
Home
Bible
Plans
Videos