1
ਜ਼ਬੂਰਾਂ ਦੀ ਪੋਥੀ 116:1-2
ਪਵਿੱਤਰ ਬਾਈਬਲ O.V. Bible (BSI)
ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ। ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।
Compare
Explore ਜ਼ਬੂਰਾਂ ਦੀ ਪੋਥੀ 116:1-2
2
ਜ਼ਬੂਰਾਂ ਦੀ ਪੋਥੀ 116:5
ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਰਹੀਮ ਹੈ।
Explore ਜ਼ਬੂਰਾਂ ਦੀ ਪੋਥੀ 116:5
3
ਜ਼ਬੂਰਾਂ ਦੀ ਪੋਥੀ 116:15
ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
Explore ਜ਼ਬੂਰਾਂ ਦੀ ਪੋਥੀ 116:15
4
ਜ਼ਬੂਰਾਂ ਦੀ ਪੋਥੀ 116:8-9
ਕਿਉਂ ਜੋ ਤੈਂ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਤੋਂ ਤਿਲਕਣ ਤੋਂ ਛੁਡਾਇਆ ਹੈ। ਮੈਂ ਯਹੋਵਾਹ ਦੇ ਅੱਗੇ ਅੱਗੇ ਜੀਉਂਦਿਆਂ ਦੇ ਦੇਸਾਂ ਵਿੱਚ ਤੁਰਾਂਗਾ।
Explore ਜ਼ਬੂਰਾਂ ਦੀ ਪੋਥੀ 116:8-9
Home
Bible
Plans
Videos