1
ਜ਼ਬੂਰਾਂ ਦੀ ਪੋਥੀ 122:6-8
ਪਵਿੱਤਰ ਬਾਈਬਲ O.V. Bible (BSI)
PUNOVBSI
ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ। ਤੇਰੀ ਫ਼ਸੀਲ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਨਿਹਾਲਤਾ! ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੇ ਵਿੱਚ ਸਲਾਮਤੀ ਹੋਵੇ!
Compare
Explore ਜ਼ਬੂਰਾਂ ਦੀ ਪੋਥੀ 122:6-8