1
ਜ਼ਬੂਰਾਂ ਦੀ ਪੋਥੀ 140:13
ਪਵਿੱਤਰ ਬਾਈਬਲ O.V. Bible (BSI)
ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।।
Compare
Explore ਜ਼ਬੂਰਾਂ ਦੀ ਪੋਥੀ 140:13
2
ਜ਼ਬੂਰਾਂ ਦੀ ਪੋਥੀ 140:1-2
ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!
Explore ਜ਼ਬੂਰਾਂ ਦੀ ਪੋਥੀ 140:1-2
3
ਜ਼ਬੂਰਾਂ ਦੀ ਪੋਥੀ 140:12
ਮੈਂ ਜਾਣਦਾ ਹੈਂ ਭਈ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਉਂ ਪੂਰਾ ਕਰੇਗਾ।
Explore ਜ਼ਬੂਰਾਂ ਦੀ ਪੋਥੀ 140:12
4
ਜ਼ਬੂਰਾਂ ਦੀ ਪੋਥੀ 140:4
ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
Explore ਜ਼ਬੂਰਾਂ ਦੀ ਪੋਥੀ 140:4
Home
Bible
Plans
Videos