1
ਜ਼ਬੂਰਾਂ ਦੀ ਪੋਥੀ 141:3
ਪਵਿੱਤਰ ਬਾਈਬਲ O.V. Bible (BSI)
ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਦੇ ਦਰ ਉੱਤੇ ਰਾਖਾ ਰੱਖ!
Compare
Explore ਜ਼ਬੂਰਾਂ ਦੀ ਪੋਥੀ 141:3
2
ਜ਼ਬੂਰਾਂ ਦੀ ਪੋਥੀ 141:4
ਮੇਰੇ ਦਿਲ ਨੂੰ ਕਿਸੀ ਬੁਰੀ ਗੱਲ ਵੱਲ ਨਾ ਮੋੜ, ਭਈ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇਹ
Explore ਜ਼ਬੂਰਾਂ ਦੀ ਪੋਥੀ 141:4
3
ਜ਼ਬੂਰਾਂ ਦੀ ਪੋਥੀ 141:1-2
ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਙੁ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸੰਝ ਦੀ ਭੇਟ ਵਰਗਾ ਹੋਵੇ।
Explore ਜ਼ਬੂਰਾਂ ਦੀ ਪੋਥੀ 141:1-2
Home
Bible
Plans
Videos