1
ਜ਼ਬੂਰਾਂ ਦੀ ਪੋਥੀ 146:5
ਪਵਿੱਤਰ ਬਾਈਬਲ O.V. Bible (BSI)
ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ !
Compare
Explore ਜ਼ਬੂਰਾਂ ਦੀ ਪੋਥੀ 146:5
2
ਜ਼ਬੂਰਾਂ ਦੀ ਪੋਥੀ 146:3
ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
Explore ਜ਼ਬੂਰਾਂ ਦੀ ਪੋਥੀ 146:3
3
ਜ਼ਬੂਰਾਂ ਦੀ ਪੋਥੀ 146:7-8
ਉਹ ਦਬਾਏ ਹੋਇਆਂ ਦਾ ਨਿਆਉਂ ਕਰਦਾ ਹੈ। ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਅਸੀਰਾਂ ਨੂੰ ਛੁਡਾ ਦਿੰਦਾ ਹੈ। ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆਂ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
Explore ਜ਼ਬੂਰਾਂ ਦੀ ਪੋਥੀ 146:7-8
4
ਜ਼ਬੂਰਾਂ ਦੀ ਪੋਥੀ 146:6
ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ ਉਹ ਵਫ਼ਾਦਾਰੀ ਦੀ ਸਦਾ ਤੀਕ ਪਾਲਨਾ ਕਰਦਾ ਹੈ।
Explore ਜ਼ਬੂਰਾਂ ਦੀ ਪੋਥੀ 146:6
5
ਜ਼ਬੂਰਾਂ ਦੀ ਪੋਥੀ 146:9
ਯਹੋਵਾਹ ਪਰਦੇਸੀਆਂ ਦੀ ਪਾਲਨਾ ਕਰਦਾ ਹੈ, ਯਤੀਮਾਂ ਤੇ ਵਿਧਵਾਂ ਨੂੰ ਉਹ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
Explore ਜ਼ਬੂਰਾਂ ਦੀ ਪੋਥੀ 146:9
Home
Bible
Plans
Videos