1
ਜ਼ਬੂਰਾਂ ਦੀ ਪੋਥੀ 147:3
ਪਵਿੱਤਰ ਬਾਈਬਲ O.V. Bible (BSI)
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
Compare
Explore ਜ਼ਬੂਰਾਂ ਦੀ ਪੋਥੀ 147:3
2
ਜ਼ਬੂਰਾਂ ਦੀ ਪੋਥੀ 147:11
ਯਹੋਵਾਹ ਆਪਣਾ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
Explore ਜ਼ਬੂਰਾਂ ਦੀ ਪੋਥੀ 147:11
3
ਜ਼ਬੂਰਾਂ ਦੀ ਪੋਥੀ 147:5
ਸਾਡਾ ਪ੍ਰਭੁ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
Explore ਜ਼ਬੂਰਾਂ ਦੀ ਪੋਥੀ 147:5
4
ਜ਼ਬੂਰਾਂ ਦੀ ਪੋਥੀ 147:4
ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਉਂ ਬੁਲਾਉਂਦਾ ਹੈ।
Explore ਜ਼ਬੂਰਾਂ ਦੀ ਪੋਥੀ 147:4
5
ਜ਼ਬੂਰਾਂ ਦੀ ਪੋਥੀ 147:6
ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੀਕ ਨਿਵਾ ਦਿੰਦਾ ਹੈ।।
Explore ਜ਼ਬੂਰਾਂ ਦੀ ਪੋਥੀ 147:6
Home
Bible
Plans
Videos