1
ਜ਼ਬੂਰਾਂ ਦੀ ਪੋਥੀ 22:1
ਪਵਿੱਤਰ ਬਾਈਬਲ O.V. Bible (BSI)
ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾ ਦਿਆਂ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈਂ?
Compare
Explore ਜ਼ਬੂਰਾਂ ਦੀ ਪੋਥੀ 22:1
2
ਜ਼ਬੂਰਾਂ ਦੀ ਪੋਥੀ 22:5
ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।।
Explore ਜ਼ਬੂਰਾਂ ਦੀ ਪੋਥੀ 22:5
3
ਜ਼ਬੂਰਾਂ ਦੀ ਪੋਥੀ 22:27-28
ਧਰਤੀ ਦੀਆਂ ਸਾਰੀਆਂ ਕੂੰਟਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ, ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।
Explore ਜ਼ਬੂਰਾਂ ਦੀ ਪੋਥੀ 22:27-28
4
ਜ਼ਬੂਰਾਂ ਦੀ ਪੋਥੀ 22:18
ਓਹ ਮੇਰੇ ਕੱਪੜੇ ਆਪੋ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਤੇ ਗੁਣਾ ਪਾਉਂਦੇ ਹਨ।
Explore ਜ਼ਬੂਰਾਂ ਦੀ ਪੋਥੀ 22:18
5
ਜ਼ਬੂਰਾਂ ਦੀ ਪੋਥੀ 22:31
ਉਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਭਈ ਉਹ ਨੇ ਹੀ ਇਹ ਕੀਤਾ ਹੈ।।
Explore ਜ਼ਬੂਰਾਂ ਦੀ ਪੋਥੀ 22:31
Home
Bible
Plans
Videos