1
ਜ਼ਬੂਰਾਂ ਦੀ ਪੋਥੀ 31:24
ਪਵਿੱਤਰ ਬਾਈਬਲ O.V. Bible (BSI)
ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਿਲੇਰ ਹੋਵੇ!।।
Compare
Explore ਜ਼ਬੂਰਾਂ ਦੀ ਪੋਥੀ 31:24
2
ਜ਼ਬੂਰਾਂ ਦੀ ਪੋਥੀ 31:15
ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
Explore ਜ਼ਬੂਰਾਂ ਦੀ ਪੋਥੀ 31:15
3
ਜ਼ਬੂਰਾਂ ਦੀ ਪੋਥੀ 31:19
ਕੇਡੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੈਂ ਆਪਣੇ ਭੈ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੈਂ ਆਪਣਿਆਂ ਸ਼ਰਨਾਰਥੀਆਂ ਲਈ ਆਦਮ ਵੰਸ ਦੇ ਸਨਮੁਖ ਪਰਗਟ ਕੀਤੀ ਹੈ।
Explore ਜ਼ਬੂਰਾਂ ਦੀ ਪੋਥੀ 31:19
4
ਜ਼ਬੂਰਾਂ ਦੀ ਪੋਥੀ 31:14
ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਿਆ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ ।
Explore ਜ਼ਬੂਰਾਂ ਦੀ ਪੋਥੀ 31:14
5
ਜ਼ਬੂਰਾਂ ਦੀ ਪੋਥੀ 31:3
ਤੂੰ ਹੀ ਤਾਂ ਮੇਰੀ ਚਟਾਨ ਅਤੇ ਮੇਰਾ ਗੜ੍ਹ ਹੈਂ, ਤਦੇ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲੈ ਚੱਲ, ਅਤੇ ਮੇਰੀ ਅਗੁਵਾਈ ਕਰ।
Explore ਜ਼ਬੂਰਾਂ ਦੀ ਪੋਥੀ 31:3
6
ਜ਼ਬੂਰਾਂ ਦੀ ਪੋਥੀ 31:5
ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੈਂ ਮੈਨੂੰ ਨਿਸਤਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
Explore ਜ਼ਬੂਰਾਂ ਦੀ ਪੋਥੀ 31:5
7
ਜ਼ਬੂਰਾਂ ਦੀ ਪੋਥੀ 31:23
ਹੇ ਯਹੋਵਾਹ ਦੇ ਸਾਰੇ ਸੰਤੋਂ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖਾ ਹੈ, ਪਰ ਹੰਕਾਰੀਆਂ ਉੱਤੇ ਬਹੁਤ ਵੱਟੇ ਲਾਉਂਦਾ ਹੈ।
Explore ਜ਼ਬੂਰਾਂ ਦੀ ਪੋਥੀ 31:23
8
ਜ਼ਬੂਰਾਂ ਦੀ ਪੋਥੀ 31:1
ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਂਨੂੰ ਕਦਾਚਿਤ ਸ਼ਰਮਿੰਦਾ ਨਾ ਹੋਣ ਦੇਹ, ਆਪਣੇ ਧਰਮ ਨਾਲ ਮੈਨੂੰ ਛੁਡਾ!
Explore ਜ਼ਬੂਰਾਂ ਦੀ ਪੋਥੀ 31:1
Home
Bible
Plans
Videos