1
ਜ਼ਬੂਰਾਂ ਦੀ ਪੋਥੀ 32:8
ਪਵਿੱਤਰ ਬਾਈਬਲ O.V. Bible (BSI)
ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੈਂ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
Compare
Explore ਜ਼ਬੂਰਾਂ ਦੀ ਪੋਥੀ 32:8
2
ਜ਼ਬੂਰਾਂ ਦੀ ਪੋਥੀ 32:7
ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਲਲਕਾਰਿਆਂ ਨਾਲ ਘੇਰੇਂਗਾ।। ਸਲਹ।।
Explore ਜ਼ਬੂਰਾਂ ਦੀ ਪੋਥੀ 32:7
3
ਜ਼ਬੂਰਾਂ ਦੀ ਪੋਥੀ 32:5
ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।। ਸਲਹ।।
Explore ਜ਼ਬੂਰਾਂ ਦੀ ਪੋਥੀ 32:5
4
ਜ਼ਬੂਰਾਂ ਦੀ ਪੋਥੀ 32:1
ਧੰਨ ਹੈ ਉਹ ਜਿਹ ਦਾ ਅਪਰਾਧ ਖਿਮਾ ਹੋ ਗਿਆ, ਜਿਹ ਦਾ ਪਾਪ ਢੱਕਿਆ ਹੋਇਆ ਹੈ।
Explore ਜ਼ਬੂਰਾਂ ਦੀ ਪੋਥੀ 32:1
5
ਜ਼ਬੂਰਾਂ ਦੀ ਪੋਥੀ 32:2
ਧੰਨ ਹੈ ਉਹ ਆਦਮੀ ਜਿਹ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਹ ਦੇ ਆਤਮਾ ਵਿੱਚ ਕਪਟ ਨਹੀਂ।।
Explore ਜ਼ਬੂਰਾਂ ਦੀ ਪੋਥੀ 32:2
6
ਜ਼ਬੂਰਾਂ ਦੀ ਪੋਥੀ 32:6
ਇਸ ਕਰਕੇ ਹਰ ਇੱਕ ਸੰਤ ਤੇਰੇ ਲੱਭ ਪੈਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, - ਤਾਂ ਓਹ ਉਸ ਤੋੜੀ ਕਦੇ ਨਹੀਂ ਅੱਪੜਨਗੇ।
Explore ਜ਼ਬੂਰਾਂ ਦੀ ਪੋਥੀ 32:6
Home
Bible
Plans
Videos