1
ਜ਼ਬੂਰਾਂ ਦੀ ਪੋਥੀ 36:9
ਪਵਿੱਤਰ ਬਾਈਬਲ O.V. Bible (BSI)
ਕਿਉਂ ਜੋ ਜੀਉਣ ਦਾ ਚਸ਼ਮਾ ਤੇਰੇ ਮੁੱਢ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।।
Compare
Explore ਜ਼ਬੂਰਾਂ ਦੀ ਪੋਥੀ 36:9
2
ਜ਼ਬੂਰਾਂ ਦੀ ਪੋਥੀ 36:7
ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੱਲੀ ਹੈ! ਅਤੇ ਆਦਮੀ ਦੇ ਪੁੱਤ੍ਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
Explore ਜ਼ਬੂਰਾਂ ਦੀ ਪੋਥੀ 36:7
3
ਜ਼ਬੂਰਾਂ ਦੀ ਪੋਥੀ 36:5
ਹੇ ਯਹੋਵਾਹ, ਤੇਰੀ ਦਯਾ ਸੁਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ।
Explore ਜ਼ਬੂਰਾਂ ਦੀ ਪੋਥੀ 36:5
4
ਜ਼ਬੂਰਾਂ ਦੀ ਪੋਥੀ 36:6
ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਉਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
Explore ਜ਼ਬੂਰਾਂ ਦੀ ਪੋਥੀ 36:6
Home
Bible
Plans
Videos