1
ਜ਼ਬੂਰਾਂ ਦੀ ਪੋਥੀ 37:4
ਪਵਿੱਤਰ ਬਾਈਬਲ O.V. Bible (BSI)
PUNOVBSI
ਤੂੰ ਯਹੋਵਾਹ ਉੱਤੇ ਨਿਹਾਲ ਰਹੁ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
Compare
Explore ਜ਼ਬੂਰਾਂ ਦੀ ਪੋਥੀ 37:4
2
ਜ਼ਬੂਰਾਂ ਦੀ ਪੋਥੀ 37:5
ਆਪਣਾ ਰਾਹ ਯਹੋਵਾਹ ਦੇ ਗੋਚਰਾ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
Explore ਜ਼ਬੂਰਾਂ ਦੀ ਪੋਥੀ 37:5
3
ਜ਼ਬੂਰਾਂ ਦੀ ਪੋਥੀ 37:7
ਯਹੋਵਾਹ ਦੇ ਅੱਗੇ ਚੁੱਪ ਚਾਪ ਰਹੁ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
Explore ਜ਼ਬੂਰਾਂ ਦੀ ਪੋਥੀ 37:7
4
ਜ਼ਬੂਰਾਂ ਦੀ ਪੋਥੀ 37:3
ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ, ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
Explore ਜ਼ਬੂਰਾਂ ਦੀ ਪੋਥੀ 37:3
5
ਜ਼ਬੂਰਾਂ ਦੀ ਪੋਥੀ 37:23-24
ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ। ਭਾਵੇਂ ਉਹ ਡਿੱਗ ਹੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਹ ਦਾ ਹੱਥ ਥੰਮ੍ਹਦਾ ਹੈ।
Explore ਜ਼ਬੂਰਾਂ ਦੀ ਪੋਥੀ 37:23-24
6
ਜ਼ਬੂਰਾਂ ਦੀ ਪੋਥੀ 37:6
ਉਹ ਤੇਰੇ ਧਰਮ ਦੇ ਚਾਨਣ ਵਾਂਙੁ, ਅਤੇ ਤੇਰੇ ਨਿਆਉਂ ਨੂੰ ਦੁਪਹਿਰ ਵਾਂਙੁ ਪਰਕਾਸ਼ਤ ਕਰੇਗਾ।
Explore ਜ਼ਬੂਰਾਂ ਦੀ ਪੋਥੀ 37:6
7
ਜ਼ਬੂਰਾਂ ਦੀ ਪੋਥੀ 37:8
ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇਹ, ਨਾ ਕੁੜ੍ਹ – ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ।।
Explore ਜ਼ਬੂਰਾਂ ਦੀ ਪੋਥੀ 37:8
8
ਜ਼ਬੂਰਾਂ ਦੀ ਪੋਥੀ 37:25
ਮੈਂ ਜੁਆਨ ਸਾਂ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਸ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਡਿੱਠਾ ਹੈ।
Explore ਜ਼ਬੂਰਾਂ ਦੀ ਪੋਥੀ 37:25
9
ਜ਼ਬੂਰਾਂ ਦੀ ਪੋਥੀ 37:1
ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।
Explore ਜ਼ਬੂਰਾਂ ਦੀ ਪੋਥੀ 37:1
Home
Bible
Plans
Videos