1
ਜ਼ਬੂਰਾਂ ਦੀ ਪੋਥੀ 66:18
ਪਵਿੱਤਰ ਬਾਈਬਲ O.V. Bible (BSI)
ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੁ ਮੇਰੀ ਨਾ ਸੁਣਦਾ।
Compare
Explore ਜ਼ਬੂਰਾਂ ਦੀ ਪੋਥੀ 66:18
2
ਜ਼ਬੂਰਾਂ ਦੀ ਪੋਥੀ 66:20
ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।।
Explore ਜ਼ਬੂਰਾਂ ਦੀ ਪੋਥੀ 66:20
3
ਜ਼ਬੂਰਾਂ ਦੀ ਪੋਥੀ 66:3
ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
Explore ਜ਼ਬੂਰਾਂ ਦੀ ਪੋਥੀ 66:3
4
ਜ਼ਬੂਰਾਂ ਦੀ ਪੋਥੀ 66:1-2
ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ, ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ
Explore ਜ਼ਬੂਰਾਂ ਦੀ ਪੋਥੀ 66:1-2
5
ਜ਼ਬੂਰਾਂ ਦੀ ਪੋਥੀ 66:10
ਹੇ ਪਰਮੇਸ਼ੁਰ, ਤੈਂ ਤਾਂ ਸਾਨੂੰ ਪਰਖਿਆ ਹੈ, ਤੈਂ ਚਾਂਦੀ ਦੇ ਤਾਉਣ ਵਾਂਙੁ ਸਾਨੂੰ ਤਾਇਆ ਹੈ।
Explore ਜ਼ਬੂਰਾਂ ਦੀ ਪੋਥੀ 66:10
6
ਜ਼ਬੂਰਾਂ ਦੀ ਪੋਥੀ 66:16
ਪਰਮੇਸ਼ੁਰ ਦਾ ਭੈ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ.
Explore ਜ਼ਬੂਰਾਂ ਦੀ ਪੋਥੀ 66:16
Home
Bible
Plans
Videos