1
ਪਰਕਾਸ਼ ਦੀ ਪੋਥੀ 1:8
ਪਵਿੱਤਰ ਬਾਈਬਲ O.V. Bible (BSI)
ਮੈਂ ਅਲਫਾ ਅਤੇ ਓਮੇਗਾ ਹਾਂ । ਇਹ ਆਖਣਾ ਪ੍ਰਭੁ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਜੋ ਸਰਬ ਸ਼ਕਤੀਮਾਨ ਹੈ।।
Compare
Explore ਪਰਕਾਸ਼ ਦੀ ਪੋਥੀ 1:8
2
ਪਰਕਾਸ਼ ਦੀ ਪੋਥੀ 1:18
ਅਤੇ ਜੀਉਂਦਾ ਹਾਂ । ਮੈਂ ਮੁਰਦਾ ਸਾਂ ਅਰ ਵੇਖ, ਮੈਂ ਜੁੱਗੋ ਜੁੱਗ ਜੀਉਂਦਾ ਹਾਂ ਅਤੇ ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ
Explore ਪਰਕਾਸ਼ ਦੀ ਪੋਥੀ 1:18
3
ਪਰਕਾਸ਼ ਦੀ ਪੋਥੀ 1:3
ਧੰਨ ਉਹ ਜਿਹੜਾ ਇਸ ਅਗੰਮ ਵਾਕ ਦੀਆਂ ਬਾਣੀਆਂ ਨੂੰ ਪੜ੍ਹਦਾ ਹੈ, ਨਾਲੇ ਓਹ ਜਿਹੜੇ ਸੁਣਦੇ ਹਨ ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਹ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾ ਨੇੜੇ ਹੈ।।
Explore ਪਰਕਾਸ਼ ਦੀ ਪੋਥੀ 1:3
4
ਪਰਕਾਸ਼ ਦੀ ਪੋਥੀ 1:17
ਜਾਂ ਮੈਂ ਉਹ ਨੂੰ ਡਿੱਠਾ ਤਾਂ ਉਹ ਦੀ ਪੈਰੀਂ ਮੁਰਦੇ ਵਾਂਙੁ ਡਿੱਗ ਪਿਆ ਤਾਂ ਉਹ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਪਿਛਲਾ ਹਾਂ
Explore ਪਰਕਾਸ਼ ਦੀ ਪੋਥੀ 1:17
5
ਪਰਕਾਸ਼ ਦੀ ਪੋਥੀ 1:7
ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਨਾਲੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਓਹ ਵੀ ਵੇਖਣਗੇ, ਅਤੇ ਧਰਤੀ ਦੀਆ ਸਾਰੀਆਂ ਕੌਮਾਂ ਉਸ ਦੇ ਲਈ ਪਿੱਟਣਗੀਆਂ । ਹਾਂ !।। ਆਮੀਨ।।
Explore ਪਰਕਾਸ਼ ਦੀ ਪੋਥੀ 1:7
Home
Bible
Plans
Videos