1
ਪਰਕਾਸ਼ ਦੀ ਪੋਥੀ 18:4
ਪਵਿੱਤਰ ਬਾਈਬਲ O.V. Bible (BSI)
ਮੈਂ ਇੱਕ ਹੋਰ ਅਵਾਜ਼ ਅਕਾਸ਼ੋਂ ਇਹ ਆਖਦੇ ਸੁਣੀ, - ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ ! ਮਤੇ ਤੁਸੀਂ ਉਹ ਦਿਆਂ ਪਾਪਾਂ ਦੇ ਭਾਗੀ ਬਣੋ, ਮਤੇ ਤੁਸੀਂ ਉਹ ਦਿਆਂ ਬਵਾਂ ਵਿੱਚ ਸਾਂਝੀ ਹੋਵੋ!
Compare
Explore ਪਰਕਾਸ਼ ਦੀ ਪੋਥੀ 18:4
2
ਪਰਕਾਸ਼ ਦੀ ਪੋਥੀ 18:2
ਅਤੇ ਉਹ ਨੇ ਡਾਢੀ ਉੱਚੀ ਹਾਕ ਮਾਰ ਕੇ ਆਖਿਆ, - ਢਹਿ ਪਈ ਬਾਬੁਲ, ਵੱਡੀ ਨਗਰੀ ਢਹਿ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਭ੍ਰਿਸ਼ਟ ਆਤਮਾ ਦਾ ਅੱਡਾ, ਹਰ ਭ੍ਰਿਸ਼ਟ ਅਰ ਘਿਣਾਉਣੇ ਪੰਛੀ ਦਾ ਅੱਡਾ ।
Explore ਪਰਕਾਸ਼ ਦੀ ਪੋਥੀ 18:2
Home
Bible
Plans
Videos