1
ਪਰਕਾਸ਼ ਦੀ ਪੋਥੀ 2:4
ਪਵਿੱਤਰ ਬਾਈਬਲ O.V. Bible (BSI)
ਪਰ ਤਾਂ ਵੀ ਤੇਰੇ ਉੱਤੇ ਮੈਨੂੰ ਇਹ ਗਿਲਾ ਹੈ ਭਈ ਤੂੰ ਆਪਣਾ ਪਹਿਲਾ ਪ੍ਰੇਮ ਛੱਡ ਬੈਠਾ ਹੈਂ
Compare
Explore ਪਰਕਾਸ਼ ਦੀ ਪੋਥੀ 2:4
2
ਪਰਕਾਸ਼ ਦੀ ਪੋਥੀ 2:5
ਸੋ ਚੇਤੇ ਕਰ ਜੋ ਤੂੰ ਕਿੱਥੋਂ ਡਿੱਗਾ ਹੈਂ ਅਤੇ ਤੋਬਾ ਕਰ ਅਤੇ ਆਪਣੇ ਅਗਲੇ ਹੀ ਕੰਮ ਕਰ! ਨਹੀਂ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਹ ਦੇ ਥਾਂ ਤੋਂ ਹਟਾ ਦਿਆਂਗਾ, ਜੇ ਤੈਂ ਤੋਬਾ ਨਾ ਕੀਤੀ
Explore ਪਰਕਾਸ਼ ਦੀ ਪੋਥੀ 2:5
3
ਪਰਕਾਸ਼ ਦੀ ਪੋਥੀ 2:10
ਜਿਹੜੇ ਦੁਖ ਤੈਂ ਭੋਗਣੇ ਹਨ ਤੂੰ ਓਹਨਾਂ ਤੋਂ ਨਾ ਡਰੀ। ਵੇਖੋ, ਸ਼ਤਾਨ ਤੁਹਾਡੇ ਵਿੱਚੋਂ ਕਈਆਂ ਨੂੰ ਕੈਦ ਵਿੱਚ ਪਾ ਸੁੱਟੇਗਾ ਭਈ ਤੁਸੀਂ ਪਰਤਾਏ ਜਾਓ ਅਤੇ ਤੁਹਾਨੂੰ ਦਸਾਂ ਦਿਨਾਂ ਤੀਕ ਬਿਪਤਾ ਹੋਵੇਗੀ। ਤੂੰ ਮਰਨ ਤੋੜੀ ਵਫ਼ਾਦਾਰ ਰਹੁ ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ
Explore ਪਰਕਾਸ਼ ਦੀ ਪੋਥੀ 2:10
4
ਪਰਕਾਸ਼ ਦੀ ਪੋਥੀ 2:7
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਅਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ਖਾਣ ਲਈ ਦਿਆਂਗਾ।।
Explore ਪਰਕਾਸ਼ ਦੀ ਪੋਥੀ 2:7
5
ਪਰਕਾਸ਼ ਦੀ ਪੋਥੀ 2:2
ਮੈਂ ਤੇਰੇ ਕੰਮਾਂ ਨੂੰ ਅਤੇ ਤੇਰੀ ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ, ਨਾਲੇ ਇਹ ਜੋ ਬੁਰਿਆਰਾਂ ਦਾ ਤੈਥੋਂ ਸਹਾਰਾ ਨਹੀਂ ਹੁੰਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ ਪਰ ਨਹੀਂ ਹਨ ਤੈਂ ਉਹਨਾਂ ਨੂੰ ਪਰਤਾ ਕੇ ਝੂਠਾ ਵੇਖਿਆ
Explore ਪਰਕਾਸ਼ ਦੀ ਪੋਥੀ 2:2
6
ਪਰਕਾਸ਼ ਦੀ ਪੋਥੀ 2:3
ਅਤੇ ਤੂੰ ਧੀਰਜ ਰੱਖਦਾ ਹੈ ਅਤੇ ਮੇਰੇ ਨਾਮ ਦੇ ਨਮਿੱਤ ਤੈਂ ਸਹਾਰਾ ਕੀਤਾ ਅਤੇ ਨਹੀਂ ਥੱਕਿਆ
Explore ਪਰਕਾਸ਼ ਦੀ ਪੋਥੀ 2:3
7
ਪਰਕਾਸ਼ ਦੀ ਪੋਥੀ 2:17
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਗੁਪਤ ਮੰਨ ਵਿੱਚੋਂ ਦਿਆਂਗਾ ਅਤੇ ਮੈਂ ਉਹਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਉਂ ਲਿਖਿਆ ਹੋਇਆ ਹੈ, ਜਿਹ ਨੂੰ ਉਹ ਦੇ ਲੈਣ ਵਾਲੇ ਤੋਂ ਛੁੱਟ ਹੋਰ ਕੋਈ ਨਹੀਂ ਜਾਣਦਾ ਹੈ।।
Explore ਪਰਕਾਸ਼ ਦੀ ਪੋਥੀ 2:17
Home
Bible
Plans
Videos