1
ਪਰਕਾਸ਼ ਦੀ ਪੋਥੀ 3:20
ਪਵਿੱਤਰ ਬਾਈਬਲ O.V. Bible (BSI)
ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਬੂਹਾ ਖੋਲ੍ਹ ਦੇਵੇ ਤਾਂ ਮੈਂ ਉਹ ਦੇ ਕੋਲ ਅੰਦਰ ਜਾਵਾਂਗਾ ਅਤੇ ਉਹ ਦੇ ਨਾਲ ਪਰਸ਼ਾਦ ਛਕਾਂਗਾ ਅਤੇ ਉਹ ਮੇਰੇ ਨਾਲ ਛਕੇਗਾ
Compare
Explore ਪਰਕਾਸ਼ ਦੀ ਪੋਥੀ 3:20
2
ਪਰਕਾਸ਼ ਦੀ ਪੋਥੀ 3:15-16
ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਭਈ ਤੂੰ ਨਾ ਤਾਂ ਠੰਡਾ ਹੈਂ ਨਾ ਤੱਤਾ। ਮੈਂ ਚਾਹੁੰਦਾ ਸਾਂ ਜੋ ਤੂੰ ਠੰਡਾ ਯਾ ਤੱਤਾ ਹੁੰਦਾ! ਸੋ ਤੂੰ ਸੀਲਗਰਮ ਜੋ ਹੈਂ, ਨਾ ਤੱਤਾ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ
Explore ਪਰਕਾਸ਼ ਦੀ ਪੋਥੀ 3:15-16
3
ਪਰਕਾਸ਼ ਦੀ ਪੋਥੀ 3:19
ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ ਉੱਨਿਆਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ
Explore ਪਰਕਾਸ਼ ਦੀ ਪੋਥੀ 3:19
4
ਪਰਕਾਸ਼ ਦੀ ਪੋਥੀ 3:8
ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁਲ੍ਹਾ ਹੋਇਆ ਬੂਹਾ ਜਿਹੜਾ ਕਿਸੇ ਤੋਂ ਬੰਦ ਨਹੀਂ ਹੁੰਦਾ ਧਰਿਆ ਹੈ, ਇਸ ਲਈ ਜੋ ਤੈਨੂੰ ਕੁਝ ਸਮਰੱਥਾ ਹੈ ਅਤੇ ਤੈਂ ਮੇਰੇ ਬਚਨ ਦੀ ਪਾਲਨਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ
Explore ਪਰਕਾਸ਼ ਦੀ ਪੋਥੀ 3:8
5
ਪਰਕਾਸ਼ ਦੀ ਪੋਥੀ 3:21
ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ
Explore ਪਰਕਾਸ਼ ਦੀ ਪੋਥੀ 3:21
6
ਪਰਕਾਸ਼ ਦੀ ਪੋਥੀ 3:17
ਤੂੰ ਜੋ ਆਖਦਾ ਹੈਂ ਭਈ ਮੈਂ ਧਨਵਾਨ ਹਾਂ ਅਤੇ ਮੈਂ ਮਾਯਾ ਜੋੜੀ ਹੈ ਅਤੇ ਮੈਨੂੰ ਕਾਸੇ ਦੀ ਲੋੜ ਨਹੀਂ ਅਤੇ ਨਹੀਂ ਜਾਣਦਾ ਹੈਂ ਜੋ ਤੂੰ ਦੁਖੀ, ਮੰਦਭਾਗੀ, ਕੰਗਾਲ, ਅੰਨ੍ਹਾਂ ਅਤੇ ਨੰਗਾ ਹੈਂ
Explore ਪਰਕਾਸ਼ ਦੀ ਪੋਥੀ 3:17
7
ਪਰਕਾਸ਼ ਦੀ ਪੋਥੀ 3:10
ਤੈਂ ਜੋ ਮੇਰੇ ਧੀਰਜ ਦੇ ਬਚਨ ਦੀ ਰੱਛਿਆ ਕੀਤੀ ਤਾਂ ਮੈਂ ਵੀ ਪਰਤਾਵੇ ਦੇ ਓਸ ਸਮੇਂ ਤੋਂ ਜੋ ਧਰਤੀ ਦੇ ਵਾਸੀਆਂ ਦੇ ਪਰਤਾਉਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲਾ ਹੈ ਤੇਰੀ ਰੱਛਿਆ ਕਰਾਂਗਾ
Explore ਪਰਕਾਸ਼ ਦੀ ਪੋਥੀ 3:10
8
ਪਰਕਾਸ਼ ਦੀ ਪੋਥੀ 3:11
ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਤਕੜਾਈ ਨਾਲ ਫੜੀ ਰੱਖ ਕਿਤੇ ਐਉਂ ਨਾ ਹੋਵੇ ਭਈ ਕੋਈ ਤੇਰਾ ਮੁਕਟ ਲੈ ਜਾਵੇ
Explore ਪਰਕਾਸ਼ ਦੀ ਪੋਥੀ 3:11
9
ਪਰਕਾਸ਼ ਦੀ ਪੋਥੀ 3:2
ਚੌਕਸ ਹੋ ਜਾਹ ਅਤੇ ਜੋ ਕੁਝ ਰਹਿ ਗਿਆ ਹੈ ਭਾਵੇ ਮਰਨ ਵਾਲਾ ਹੋਵੇ ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮਾਂ ਵਿੱਚੋਂ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਕੋਈ ਨਹੀਂ ਪਾਏ
Explore ਪਰਕਾਸ਼ ਦੀ ਪੋਥੀ 3:2
Home
Bible
Plans
Videos